Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮਏ (ਮਿਊਜ਼ਿਕ ਵੋਕਲ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਰੂਪਮ, ਬਸੰਤ ਸਿੰਘ ਅਤੇ ਨਿਰਮੋਲਕ ਸਿੰਘ ਨੇ 400 ‘ਚੋਂ 388 ਅੰਕ ਪ੍ਰਰਾਪਤ ਕਰਕੇ ਸਾਂਝੇ ਰੂਪ ਵਿਚ ਯੂਨੀਵਰਸਿਟੀ ਮੈਰਿਟ ‘ਚੋਂ ਤੀਜਾ ਸਥਾਨ, ਗੌਰਵ ਅਤੇ ਰਾਜਨ ਕੁਮਾਰ ਨੇ 387 ਅੰਕ ਪ੍ਰਰਾਪਤ ਕਰਕੇ ਸਾਂਝੇ ਰੂਪ ਵਿਚ ਚੌਥਾ ਅਤੇ ਨਰੇਸ਼ ਕੁਮਾਰ ਨੇ 379 ਅੰਕ ਪ੍ਰਰਾਪਤ ਕਰਕੇ ਅਠਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪਿੰ੍ਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪੇ੍ਰਿਆ। ਇਸ ਮੌਕੇ ਪੋ੍. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ, ਪੋ੍. ਗੁਰਚੇਤਨ ਸਿੰਘ, ਪੋ੍. ਪ੍ਰਭਦੀਪ ਕੌਰ, ਪੋ੍. ਰੁਪਾਲੀ ਅਤੇ ਸ੍ਰੀ ਮਨਸਾ ਸਿੰਘ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਖੰਨਾ ‘ਚ 2 ਕਾਰਾਂ ‘ਚੋਂ 48.50 ਲੱਖ ਦੀ ਨਕਦੀ ਬਰਾਮਦ, ਕਾਰ ਸਵਾਰ ਨਹੀਂ ਦਿਖਾ ਸਕੇ ਦਸਤਾਵੇਜ਼

Read Next

ਭਗਵੰਤ ਮਾਨ ਸਰਕਾਰ ਦੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ‘ਤੇ ਰਾਜਪਾਲ ਨੇ ਨਹੀਂ ਕੀਤੇ ਦਸਤਖ਼ਤ, ਕਿਹਾ- ਬਿੱਲ ਪਾਸ ਕਰੋ