Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

Sad News : ਚੱਲਦੀ ਕਾਰ ਉੱਤੇ ਡਿੱਗਿਆ ਕੰਟੇਨਰ, ਦੋ ਬੱਚਿਆਂ ਸਮੇਤ ਔਰਤ ਦੀ ਮੌਤ

ਖੰਨਾ : ਜੀਟੀ ਰੋਡ ਪਿੰਡ ਅਲੌੜ ਵਿਖੇ ਚੱਲਦੀ ਕਾਰ ਉੱਤੇ ਕੰਟੇਨਰ ਡਿੱਗ ਗਿਆ। ਇਸ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ ਕਾਰ ‘ਚ ਬੈਠੀ ਉਸ ਦੀ ਦਾਦੀ ਅਤੇ ਮ੍ਰਿਤਕ ਔਰਤ ਦੇ ਪਤੀ ਦਾ ਬਚਾਅ ਹੋ ਗਿਆ ਸੀ। ਉਹ ਕਾਰ ਚਲਾ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਨਵਪ੍ਰੀਤ ਕੌਰ, ਲੜਕਾ ਹਰਸਿਮਰਨ ਸਿੰਘ , ਛੋਟੀ ਲੜਕੀ ਹਰਸੀਰਤ ਕੌਰ ਵਜੋਂ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਨੰਦਪੁਰ ਕਲੌੜ ਤੋਂ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਨਸਰਾਲੀ ਨੂੰ ਜਾ ਰਹੇ ਸੀ। ਜ਼ਖ਼ਮੀ ਕਾਰ ਚਾਲਕ ਦੀ ਪਹਿਚਾਣ ਗੁਰਿੰਦਰ ਸਿੰਘ ਬੌਬੀ ,ਉਸਦੀ ਮਾਤਾ ਕਮਲਜੀਤ ਕੌਰ ਵਾਸੀ ਨਸਰਾਲੀ ਵਜੋਂ ਹੋਈ

ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਟੀ 2 ਅਤੇ ਥਾਣਾ ਸਿਟੀ ਪੁਲਿਸ ਥਾਣਾ ਸਦਰ ਮੌਕੇ ‘ਤੇ ਪੁੱਜੀ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ‘ਚ ਰਖਵਾਈਆ ਗਈਆਂ ਹਨ।

Vinkmag ad
Share Our Daily Posts

News Desk

Read Previous

ਪੰਥਕ ਪਾਰਟੀਆਂ ਨੂੰ ਇਕਜੁੱਟ ਕਰ ਕੇ ਉਮੀਦਵਾਰ ਖਡ਼੍ਹੇ ਕਰਨਾ ਚਾਹੁੰਦਾ ਹੈ ਅਕਾਲੀ ਦਲ

Read Next

ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਜਥੇਦਾਰ ਨੇ ਕਿਹਾ-ਨੌਜਵਾਨ ਕਰ ਸਕਦੇ ਨੇ ਸੁਰੱਖਿਆ,ਬਾਕੀ ਬਚਦੀ ਅੱਧੀ ਸਕਿਉਰਿਟੀ ਵੀ ਸਰਕਾਰ ਨੂੰ ਭੇਜ ਰਹੇ ਵਾਪਸ