Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਜਥੇਦਾਰ ਨੇ ਕਿਹਾ-ਨੌਜਵਾਨ ਕਰ ਸਕਦੇ ਨੇ ਸੁਰੱਖਿਆ,ਬਾਕੀ ਬਚਦੀ ਅੱਧੀ ਸਕਿਉਰਿਟੀ ਵੀ ਸਰਕਾਰ ਨੂੰ ਭੇਜ ਰਹੇ ਵਾਪਸ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਾਸੋਂ ਅੱਧੀ ਸਕਿਉਰਿਟੀ ਵਾਪਸ ਲੈਣ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਕੀ ਬੱਚਦੀ ਅੱਧੀ ਸਕਿਉਰਿਟੀ ਵੀ ਸਰਕਾਰ ਨੂੰ ਵਾਪਸ ਭੇਜ ਦਿੱਤੀ ਜਾਵੇਗੀ ਜਥੇਦਾਰ ਨੇ ਕਿਹਾ ਕਿ ਸਿੱਖ ਨੌਜਵਾਨ ਉਨ੍ਹਾਂ ਪਾਸ ਹਨ ਜੋ ਸੁਰੱਖਿਆ ਕਰ ਸਕਦੇ ਹਨ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੈਕਟਰੀ ਡਾ. ਗੁਰਮੀਤ ਸਿੰਘ ਨੂੰ ਸਰਕਾਰ ਨਾਲ ਤਾਲਮੇਲ ਕਰ ਕੇ ਬਾਕੀ ਸਕਿਓਰਿਟੀ ਵੀ ਵਾਪਸ ਭੇਜਣ ਲਈ ਕਹਿ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ ਚੰਗਾ ਹੀ ਹੋਇਆ ਕਿ ਸਰਕਾਰ ਨੇ ਉਨ੍ਹਾਂ ਦੀ ਸਕਿਉਰਿਟੀ ਵਾਪਸ ਲੈ ਲਈ ਹੁਣ ਉਹ ਬਿਨਾਂ ਸੁਰੱਖਿਆ ਤੋੰ ਚੱਲ ਸਕਣਗੇ। ਇਸ ਦੌਰਾਨ ਇਸ਼ਾਰਾ ਕਰਦਿਆਂ ਜਥੇਦਾਰ ਨੇ ਕਿਹਾ ਕਿ ਜਿਹੜੇ ਨੌਜਵਾਨ ਸੁਰੱਖਿਆ ਲਈ ਉਨ੍ਹਾਂ ਦੇ ਨਾਲ ਚੱਲ ਰਹੇ ਹਨ ਉਹ ਕਾਫੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਕਰ ਸਕਦੇ ਹਨ। ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਜ਼ਿਆਦਾ ਲੋੜ ਨਹੀਂ ਹੈ।

Vinkmag ad
Share Our Daily Posts

News Desk

Read Previous

Sad News : ਚੱਲਦੀ ਕਾਰ ਉੱਤੇ ਡਿੱਗਿਆ ਕੰਟੇਨਰ, ਦੋ ਬੱਚਿਆਂ ਸਮੇਤ ਔਰਤ ਦੀ ਮੌਤ

Read Next

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਰਾਗੀ ਸਿੰਘ ਨੇ ਫੜੇ ਤੰਤੀ ਸਾਜ