Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ, ਜਾਣੋ ਵਜ੍ਹਾ

ਚੰਡੀਗੜ੍ਹ : ਐੱਨਏਐੱਸ ਸਰਵੇ 2021 ਦੇ ਨਤੀਜੇ ਤੋਂ ਬਾਅਦ ਪੰਜਾਬ ‘ਚ ਸਿਆਸਤ ਭਖ ਗਈ ਹੈ। ਚੰਡੀਗੜ੍ਹ ਪੁਲਿਸ ਨੇ ਪੰਜਾਬ ਯੂਥ ਕਾਂਗਰਸ (Punjab Youth Congress) ਦੇ ਪ੍ਰਧਾਨ ਬਰਿੰਦਰ ਢਿੱਲੋਂ (Barinder Singh Dhillon) ਨੂੰ ਹਿਰਾਸਤ ‘ਚ ਲਿਆ ਹੈ। ਢਿੱਲੋਂ ਆਪਣੇ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਲੱਡੂ ਭੇਟ ਕਰਨ ਜਾ ਰਹੇ ਸਨ। NAS ਸਰਵੇ ‘ਚ ਪੰਜਾਬ ਦੇ ਨੰਬਰ 1 ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੱਟੀ ਚੁੱਪ ਤੋਂ ਬਾਅਦ ਕਾਂਗਰਸ ਲਗਾਤਾਰ ਸਵਾਲ ਕਰ ਰਹੀ ਹੈ ਕਿ ਪਿਛਲੀ ਕਾਂਗਰਸ ਸਰਕਾਰ ਇਸ ਹੰਭਲੇ ਲਈ ਵਧਾਈ ਦੀ ਪਾਤਰ ਹੈ। ਪੰਜਾਬ ਆਪਣੇ ਆਪ ‘ਚ ਇਕ ਮਾਡਲ ਹੈ ਇਸ ਨੂੰ ਕਿਸੇ ਦਿੱਲੀ ਵਰਗੇ ਮਾਡਲ ਦੀ ਜ਼ਰੂਰਤ ਨਹੀਂ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਪੰਜਾਬ ਨਹੀਂ ਦਿੱਲੀ ਅਪਣਾਏ ਪੰਜਾਬ ਦਾ ਮਾਡਲ।

ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਸਿੱਖਿਆ ਤੇ ਸਿਹਤ ਸਹੂਲਤਾਂ ਦਾ ਹਵਾਲਾ ਦੇ ਕੇ ਵੋਟਾਂ ਮੰਗੀਆਂ ਸਨ ਪਰ ਨੈਸ਼ਨਲ ਅਚੀਵਮੈਂਟ ਸਰਵੇ-2021 ‘ਚ ਦਿੱਲੀ ਸਕੂਲਾਂ ਦੇ ਪਾੜ੍ਹੇ ਕਿਸੇ ਵੀ ਵਿਸ਼ੇ ‘ਚ ਪਹਿਲੇ ਤਿੰਨ ਸਥਾਨਾਂ ਤੋਂ ਬਾਹਰ ਰਹਿ ਗਏ। ਸਾਲ 2021 ਦੇ ਸਰਵੇ ਰਿਪੋਰਟ ‘ਚ ਪੰਜਾਬ ਦੇ ਵਿਦਿਆਰਥੀਆਂ ਦਾ ਭਾਸ਼ਾ, ਗਣਿਤ, ਸੋਸ਼ਲ ਸਾਇੰਸ, ਈਵੀਐੱਸ ਤੇ ਸਾਇੰਸ ਵਿਸ਼ੇ ‘ਚ ਕੋਈ ਮੁਕਾਬਲਾ ਨਹੀਂ ਹੈ।

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਰਾਗੀ ਸਿੰਘ ਨੇ ਫੜੇ ਤੰਤੀ ਸਾਜ

Read Next

ਔਰਤ ਨਾਲ ਰਿਸ਼ਤਾ ਬਣਾ ਕੇ ਗਰਭਵਤੀ ਕਰਨ ਦੇ ਮਾਮਲੇ ‘ਚ ਬਿਜਲੀ ਬੋਰਡ ਦੇ ਐਸਡੀਓ ਵਿਰੁੱਧ ਮਾਮਲਾ ਦਰਜ