Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਦਿੱਤਾ ਬੇਨਤੀ ਪੱਤਰ

ਜਲੰਧਰ – ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਆਊਟਸੋਰਸ ਅਤੇ ਕੰ੍ਟਰੈਕਟ ਬੇਸ ਲਗਪਗ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕਾਮਿਆਂ ਨੂੰ ਪੂਰੇ ਸਕੇਲਾਂ ਵਿੱਚ ਰੈਗੁਲਰ ਕਰਨ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਥੇਬੰਦੀ ਦੇ ਆਗੂਆਂ ਨੇ ਬੇਨਤੀ ਪੱਤਰ ਦਿੱਤਾ। ਆਗੂਆਂ ਨੇ ਬੇਨਤੀ ਪੱਤਰ ਵਿੱਚ ਲਿਖਿਆ ਕਿ ਲੰਬੇ ਸਮੇ ਤੋਂ ਉਨ੍ਹਾਂ ਨਾਲ ਵਿਭਾਗ ਵਿੱਚ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਤੋਂ ਮੁਕਤ ਹੋਣ ਲਈ ਸਭ ਆਗੂਆਂ ਨੇ ‘ਆਪ’ ਦਾ ਅੱਗੇ ਵੱਧ ਕੇ ਸਹਿਯੋਗ ਕੀਤਾ ਸੀ ਪਰ ਮੌਜੂਦਾ ਸਰਕਾਰ ਵੱਲੋ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਵਿਭਾਗ ਵਿੱਚ ਬਹੁਤ ਘੱਟ ਤਨਖ਼ਾਹ ਤੇ ਆਉਟਸੋਰਸ ਭਰਤੀ ਦੀ ਪ੍ਰਕਿਰਿਆ ਕਰਕੇ ਨੌਜਵਾਨਾਂ ਨਾਲ ਸ਼ੋਸ਼ਣ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਲਈ ਅਤੇ ਜਾਇਜ ਮੰਗਾਂ ਮਨਵਾਉਣ ਲਈ ਉਹ ਜਥੇਬੰਦੀ ਵੱਲੋ ਮਜਬੂਰਨ ਸ਼ੰਘਰਸ਼ ਦੇ ਰਾਹਾਂ ‘ਤੇ ਉਤਰਦੇ ਹੋਏ 8-9-10 ਜੂਨ ਨੂੰ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਬੇਨਤੀ ਪੱਤਰ ਵਿੱਚ ਲਿਖਿਆ ਕਿ ਉਹ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਈਆਂ ਜਾਣ ਅਤੇ ਸੂਬਾ ਕਮੇਟੀ ਦੀ ਪੈਨਲ ਮੀਟਿੰਗ ਮੁੱਖ ਮੰਤਰੀ ਨਾਲ ਫਿਕਸ ਕਰਵਾਈ ਜਾਵੇ।

Vinkmag ad
Share Our Daily Posts

News Desk

Read Previous

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਡੇਰਾ ਬਿਆਸ ਮੁਖੀ ਸਣੇ 424 ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਦੀ ਸਕਿਉਰਿਟੀ ‘ਤੇ ਚੱਲੀ ਮਾਨ ਸਰਕਾਰ ਦੀ ਕੈਂਚੀ, ਪੜ੍ਹੋ ਲਿਸਟ

Read Next

ਸਿੱਧੂ ਮੂਸੇਵਾਲਾ ‘ਤੇ ਫਾਇਰਿੰਗ ਸਿੱਧੂ ਮੂਸੇਵਾਲਾ ਦੀ ਹਸਪਤਾਲ ‘ਚ ਮੌਤ