ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਮਾਨਸਾ – ਮਾਨਸਾ ਨੇੜੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਉੱਪਰ ਫਾਇਰਿੰਗ ਹੋਈ ਹੈ। ਫਾਇਰਿੰਗ ਵਿਚ ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਹੋਏ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬੀਤੇ ਕੱਲ੍ਹ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ।

