Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸੂਬੇ ਭਰ ਵਿਚ ਹਾਈ ਅਲਰਟ

ਲੁਧਿਆਣਾ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੁਲਿਸ ਵਲੋਂ ਸੂਬੇ ਭਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਤਲਾਂ ਦੇ ਵਾਹਨਾਂ ਦੀ ਜਾਣਕਾਰੀ ਪੂਰੇ ਸੂਬੇ ਵਿਚ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਹੈ , ਜਿਸ ਕਾਰਨ ਪੁਲਿਸ ਵਲੋਂ ਥਾਂ-ਥਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਵੀ ਚਾਰੇ ਬਾਈਪਾਸਾਂ ’ਤੇ ਪੁਲਿਸ ਵਲੋਂ ਸੁਰੱਖਿਆ ਵਧਾਈ ਗਈ ਹੈ ਅਤੇ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਹਰੇਕ ਵਾਹਨ ਦੀ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ‘ਤੇ ਫਾਇਰਿੰਗ ਸਿੱਧੂ ਮੂਸੇਵਾਲਾ ਦੀ ਹਸਪਤਾਲ ‘ਚ ਮੌਤ

Read Next

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰੀ ਸੁਰੱਖਿਆ ਮੋੜੀ, ਸ਼੍ਰੋਮਣੀ ਕਮੇਟੀ ਨੇ ਦਿੱਤੇ ਹਥਿਆਰਬੰਦ ਸੇਵਾਦਾਰ