Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਪਟਿਆਲਾ ਜੇਲ੍ਹਾਂ ‘ਚ ਹਾਈ ਅਲਰਟ ਜਾਰੀ, ਬਿਸ਼ਨੋਈ ਗੈਂਗ ਦੇ ਗੁਰਗੇ ਕੀਤੇ ਵੱਖਰੇ

ਪਟਿਆਲਾ : ਮਾਨਸਾ ਵਿਚ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਸ਼ਹਿਰ ਤੇ ਜ਼ਿਲ੍ਹੇ ਦੀਆਂ ਦੋਵਾਂ ਜੇਲ੍ਹਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਬੰਦ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਬਾਕੀਆਂ ਤੋਂ ਵੱਖਰੇ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਪਹਿਲਾਂ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੰਦ ਹੋਣ ਕਾਰਨ ਅਲਰਟ ਚੱਲ ਰਿਹਾ ਹੈ ਪਰ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਜੇਲ੍ਹ ਵਿਚ ਸੇਖੋਂ, ਜੱਗੂ ਭਗਵਾਨਪੁਰੀਆ ਸਮੇਤ ਹੋਰ ਗੈਂਗਸਟਰਾਂ ਦੇ ਗਰੁੱਪਾਂ ਦੇ ਗੁਰਗਿਆਂ ਤੋਂ ਇਲਾਵਾ ਬਿਸ਼ਨੋਈ ਗੈਂਗ ਦੇ ਗੁਰਗੇ ਬੰਦ ਹਨ।

ਆਈਜੀ ਸੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਅਧਿਕਾਰੀਆਂ ਨੂੰ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਈ ਅਲਰਟ ਦੌਰਾਨ ਜ਼ਿਲ੍ਹੇ ਵਿਚ ਸਾਰੇ ਐਂਟਰੀ ਪੁਆਇੰਟਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੰਗਰੂਰ ਸਾਈਡ ਤੋਂ ਐਂਟਰੀ ਪੁਆਇਟਾਂ ’ਤੇ ਭਾਰੀ ਪੁਲਿਸ ਫੋਰਸ ਲਾ ਦਿੱਤੀ ਗਈ ਹੈ। ਮੂਸੇਵਾਲਾ ਦੀ ਹੱਤਿਆਂ ਦੇ ਬਾਅਦ ਬੋਲੈਰੇ, ਆਲਟੋ ਤੇ ਸਕਾਰਪਿਓ ਗੱਡੀਆਂ ਨੂੰ ਸ਼ੱਕ ਦੇ ਘੇਰੇ ’ਚ ਲਿਆ ਗਿਆ ਹੈ। ਖਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਇਨ੍ਹਾਂ ਗੱਡੀਆਂ ਵਿਚ ਹੱਤਿਆਰੇ ਫਰਾਰ ਹੋਏ ਹਨ।

Vinkmag ad
Share Our Daily Posts

News Desk

Read Previous

ਮੂਸੇਵਾਲਾ ਹੱਤਿਆਕਾਂਡ : ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਕੀਤੀ ਨਿਖੇਧੀ, ਕਾਂਗਰਸ ਨੇ ਕਿਹਾ, ਸੀਐੱਮ ਤੇ ਡੀਜੀਪੀ ਦੇ ਹੱਥ ਖ਼ੂਨ ਨਾਲ ਰੰਗੇ

Read Next

Nepal Plane Crash:ਤਾਰਾ ਏਅਰ ਦੇ ਜਹਾਜ਼ ‘ਚ ਸਵਾਰ 22 ‘ਚੋਂ 14 ਦੀਆਂ ਲਾਸ਼ਾਂ ਬਰਾਮਦ, ਨੇਪਾਲੀ ਫੌਜ ਨੇ ਕਰੈਸ਼ ਵਾਲੀ ਥਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ