Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਦੌਰਾਨ ਵੱਡੀ ਖ਼ਬਰ, ਅੰਮ੍ਰਿਤਸਰ ਪੁਲਿਸ ਨੇ ਐਕਟਰ ਕਰਤਾਰ ਚੀਮਾ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ — ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਹੈ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਚੱਲ ਰਹੀ ਜਾਂਚ ਦੌਰਾਨ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੀਮਾ ਦੀ ਗ੍ਰਿਫਤਾਰੀ ਪਿੱਛੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਚੀਮਾ ਤੋਂ ਪੁੱਛਗਿੱਛ ਕਰ ਰਹੀ ਹੈ।

Vinkmag ad
Share Our Daily Posts

News Desk

Read Previous

Nepal Plane Crash:ਤਾਰਾ ਏਅਰ ਦੇ ਜਹਾਜ਼ ‘ਚ ਸਵਾਰ 22 ‘ਚੋਂ 14 ਦੀਆਂ ਲਾਸ਼ਾਂ ਬਰਾਮਦ, ਨੇਪਾਲੀ ਫੌਜ ਨੇ ਕਰੈਸ਼ ਵਾਲੀ ਥਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ

Read Next

ਸੀਨੀਅਰ ਕਾਂਗਰਸੀ ਆਗੂ ਤੇ ਦਾਣਾ ਪਾਣੀ ਰੈਸਟੋਰੈਂਟ ਦੇ ਮਾਲਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ