Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ਭਗਵੰਤ ਮਾਨ CM ਅਹੁਦੇ ਲਈ ਫਿੱਟ ਨਹੀਂ

ਚੰਡੀਗੜ੍ਹ : ਉੱਘੇ ਗਾਇਕ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਸੂਬੇ ਵਿੱਚ ਵਿਗੜੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਅੱਜ ਅਕਾਲੀ ਦਲ ਅਤੇ ਭਾਜਪਾ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਸਾਢੇ ਬਾਰਾਂ ਵਜੇ ਰਾਜਪਾਲ ਨਾਲ ਮੁਲਾਕਾਤ ਕੀਤੀ । ਵਫ਼ਦ ਵਿੱਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ ਦਲਜੀਤ ਸਿੰਘ ਚੀਮਾ ਸ਼ਾਮਲ ਹੋਏ ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਗਲਤ ਫੈਸਲਾ ਨਾ ਲਿਆ ਹੁੰਦਾ ਤਾਂ ਉਹ ਬਚ ਜਾਂਦੇ। ਅਕਾਲੀ ਦਲ ਨੇ ਇਸ ਮਾਮਲੇ ਦੀ ਕੇਂਦਰੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ ਏ.ਕੇ.-94 ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਦੇ ਲਾਇਕ ਨਹੀਂ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਸਵੇਰੇ ਸਾਢੇ ਗਿਆਰਾਂ ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰੇਗਾ।

Vinkmag ad
Share Our Daily Posts

News Desk

Read Previous

ਸੀਨੀਅਰ ਕਾਂਗਰਸੀ ਆਗੂ ਤੇ ਦਾਣਾ ਪਾਣੀ ਰੈਸਟੋਰੈਂਟ ਦੇ ਮਾਲਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Read Next

ਜਲੰਧਰ ‘ਚ ਵਾਪਰਿਆ ਤੀਹਰਾ ਕਤਲ ਕਾਂਡ, ਸੁਰੱਖਿਆ ਗਾਰਡ ਨੇ ਪਤਨੀ, ਸੱਸ ਤੇ ਸਹੁਰੇ ਦੀ ਕੀਤੀ ਗੋਲ਼ੀ ਮਾਰ ਕੇ ਹੱਤਿਆ