ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਸੁਲਤਾਨਵਿੰਡ – ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਦੇ ਨਵੇ ਪੁਲ ਤੋ ਤੇਜ ਰਫਤਾਰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੋਜਵਾਨ ਨਹਿਰ ‘ਚ ਡਿੱਗ ਪਏ, ਜਿਨ੍ਹਾਂ ‘ਚ ਇਕ ਨੋਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜੋਧਬੀਰ ਸਿੰਘ ਵਾਸੀ ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਹੋਈ ਹੈ। ਮੋਕੇ ‘ਤੇ ਚੌਕੀ ਇੰਚਾਰਜ ਕੋਟ ਮਿੱਤ ਸਿੰਘ ਅਸ਼ਵਨੀ ਕੁਮਾਰ ਨੇ ਪਹੁੰਚ ਕੇ ਜਖਮੀਆ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਜਦਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
