ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਛੇਹਰਟਾ – ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਗੋਲੀ ਲੱਗਣ ਦੇ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ । ਇਸ ਦੌਰਾਨ ਜੇਰੇ ਇਲਾਜ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜੋਬਨਜੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਥਾਣਾ ਕੰਟੋਨਮੈਂਟ ਇੰਸਪੈਕਟਰ ਰਾਜਵਿੰਦਰ ਕੌਰ ਸਮੇਤ ਪੁਲਿਸ ਬਲ ਘਟਨਾ ਸਥਾਨ ‘ਤੇ ਪੁੱਜੇ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
