Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਲੁਟੇਰਿਆਂ ਵਲੋਂ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰ ਕੇ ਤਿੰਨ ਲੱਖ ਦੀ ਲੁੱਟ

ਲੁਧਿਆਣਾ – ਸਥਾਨਕ ਫੋਕਲ ਪੁਆਇੰਟ ਇਲਾਕੇ ਵਿੱਚ ਅੱਜ ਸ਼ਾਮ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਉਪਰੰਤ ਲੁਟੇਰੇ ਤਿੰਨ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ 5 ਵਜੇ ਦੇ ਕਰੀਬ ਵਾਪਰੀ, ਜਦੋਂ ਈਸਟਮੈਨ ਕੰਪਨੀ ਦਾ ਮੁਲਾਜ਼ਮ ਅਜੇ ਕੁਮਾਰ ਐਚ.ਡੀ.ਐਫ.ਸੀ. ਬੈਂਕ ਤੋਂ ਤਿੰਨ ਲੱਖ ਦੀ ਨਕਦੀ ਕਢਵਾ ਕੇ ਵਾਪਸ ਕੰਪਨੀ ਜਾ ਰਿਹਾ ਸੀ ਕਿ ਬੈਂਕ ਤੋਂ ਥੋੜ੍ਹੀ ਦੂਰੀ ‘ਤੇ 2 ਮੋਟਰਸਾਈਕਲਾਂ ਤੇ ਆਏ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਤੇ ਨਕਦੀ ਦੀ ਮੰਗ ਕੀਤੀ। ਜਦੋਂ ਅਜੇ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਕੋਲ ਰੱਖੀ ਪਿਸਤੌਲ ਕੱਢ ਲਈ ਜਿਨ੍ਹਾਂ ਨੇ ਅਜੇ ਦੇ ਗੋਲੀ ਮਾਰ ਦਿੱਤੀ। ਜਖਮੀਂ ਹੋਣ ਤੋਂ ਬਾਅਦ ਅਜੇ ਉੱਥੇ ਹੀ ਡਿੱਗ ਪਿਆ ਅਤੇ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲੀਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਜਖਮੀਂ ਹੋਏ ਇੱਕ ਨੌਜਵਾਨ ਦੀ ਮੌਤ

Read Next

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਹੁਣ ਆਉਣਾ ਪਵੇਗਾ ਪੰਜਾਬ, ਹਾਈ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ