Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਦੇ ਵਿਧਾਇਕ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਕੇ ‘ਤੇ ਮੌਤ

ਜਲੰਧਰ, ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਨੇ ਅੱਜ ਆਪਣੇ ਕਮਰੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ।ਜਾਣਕਾਰੀ ਅਨੁਸਾਰ ਪਵਨ ਵਾਸੀ ਮਹਿਤਪੁਰ ਜੋ ਕਿ ਵਿਧਾਇਕ ਸ਼ੀਤਲ ਅੰਗੂਰਾਲ ਦੀ ਸੁਰੱਖਿਆ ਵਿੱਚ ਤਾਇਨਾਤ ਹੈ। ਅੱਜ ਇਕ ਹਫ਼ਤੇ ਬਾਅਦ ਆਪਣੀ ਡਿਊਟੀ ਤੇ ਆਇਆ ਸੀ ਤੇ ਆਉਂਦੇ ਹੀ ਕਮਰੇ ਵਿੱਚ ਚਲਾ ਗਿਆ। ਉੱਥੇ ਮੌਜੂਦ ਆਪਣੇ ਸਾਥੀਆਂ ਨੂੰ ਆਖਿਆ ਕਿ ਉਹ ਡਿਊਟੀ ‘ਤੇ ਜਾਣ ਤਾਂ ਉਹ ਤਿਆਰ ਹੋ ਕੇ ਆਉਂਦਾ ਹੈ। ਉਸ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ।ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਵਿਧਾਇਕ ਸ਼ੀਤਲ ਅੰਗੂਰਾਲ ਇਕ ਮੰਦਰ ਵਿੱਚ ਗਏ ਹੋਏ ਸਨ। ਜਿੱਥੋਂ ਸੂਚਨਾ ਮਿਲਦੇ ਹੀ ਉਹ ਵਾਪਿਸ ਪਰਤ ਆਏ

Vinkmag ad
Share Our Daily Posts

News Desk

Read Previous

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਹੁਣ ਆਉਣਾ ਪਵੇਗਾ ਪੰਜਾਬ, ਹਾਈ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ

Read Next

ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ