Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਕੇਂਦਰ ਨੇ ਕੀਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ Z ਸਕਿਉਰਿਟੀ ਦੇਣ ਦਾ ਫੈਸਲਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸਕਿਉਰਿਟੀ ਪ੍ਰਦਾਨ ਕੀਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਦੱਸ ਦੇਈਏ ਕਿ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈ ਕੇ ਬਹਾਲ ਕਰਨ ਤੋਂ ਬਾਅਦ ਪੰਜਾਬ ਦੀ ਸੁਰੱਖਿਆ ਲੈਣ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਤੋਂ ਵੀ ਉਨ੍ਹਾਂ ਨੇ ਇਸ ਸਕਿਉਰਿਟੀ ਦੀ ਮੰਗ ਨਹੀਂ ਕੀਤੀ ਸੀ। ਜਥੇਦਾਰ ਨੇ ਐਸਜੀਪੀਸੀ ਵੱਲੋਂ ਪ੍ਰਦਾਨ ਕੀਤੀ ਸਕਿਉਰਿਟੀ ਨਾਲ ਸੰਤੁਸ਼ਟ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਜਥੇਦਾਰ ਕੇਂਦਰ ਵੱਲੋਂ ਦਿੱਤੀ ਗਈ ਜ਼ੈੱਡ ਸਕਿਉਰਿਟੀ ਨੂੰ ਰੱਖਣਗੇ ਜਾਂ ਸਿੱਖ ਸੁਰੱਖਿਆ ਗਾਰਡਾਂ ’ਤੇ ਹੀ ਆਪਣਾ ਵਿਸ਼ਵਾਸ ਕਾਇਮ ਰੱਖਣਗੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੈਸੇ ਟਰਾਂਸਫਰ ਤੋਂ ਬਾਅਦ ਵੀ ਫਾਸਟੈਗ ਕਰਪਟ, ਵਾਹਨ ਮਾਲਕਾਂ ਤੋਂ ਟੋਲ ਪਲਾਜ਼ਾ ‘ਤੇ ਵਸੂਲਿਆ ਜਾ ਰਿਹੈ ਦੁੱਗਣਾ ਟੈਕਸ

Read Next

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੱਡੀਆਂ ਬੁਲੇਟ ਪਰੂਫ ਕਰਵਾਉਣ ਦਾ ਰੁਝਾਨ ਵਧਿਆ, ਜਲੰਧਰ ਪਹੁੰਚੀਆਂ 142 ਗੱਡੀਆਂ, ਪੜ੍ਹੋ ਕਿੰਨਾ ਆਉਂਦਾ ਹੈ ਖ਼ਰਚਾ