Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆਕਾਂਡ ‘ਚ ਦੋ ਸ਼ੂਟਰਾਂ ਸਮੇਤ 7 ਗ੍ਰਿਫ਼ਤਾਰ, ਮੁਲਜ਼ਮਾਂ ‘ਚੋਂ ਇਕ ਸੁਖਮੀਤ ਸਿੰਘ ਡਿਪਟੀ ਦਾ ਕਾਤਲ

ਜਲੰਧਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੇ ਮਾਮਲੇ ‘ਚ ਜਲੰਧਰ ਦੇਹਾਤ ਪੁਲਿਸ ਨੇ ਦੋ ਸ਼ਾਰਪ ਸ਼ੂਟਰਾਂ ਤੇ ਪੰਜ ਹੋਰ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਵਿਦੇਸ਼ੀ ਹਥਿਆਰ ਤੇ ਵਾਹਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇਕ ਮੁਲਜ਼ਮ ਵਿਕਾਸ ਮਾਹਲੇ ਨੇ ਹੀ ਸੁਖਮੀਤ ਸਿੰਘ ਡਿਪਟੀ ਦਾ ਵੀ ਕਤਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਹਰਵਿੰਦਰ ਸਿੰਘ ਉਰਫ ਫੌਜੀ ਨੂੰ ਬੁਲੰਦਪੁਰ (ਯੂਪੀ) ਤੋਂ ਤੇ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਨੂੰ ਪਨਾਹ ਦੇਣ ਤੇ ਹੋਰ ਸਾਮਾਨ ਮੁਹੱਈਆ ਕਰਵਾਉਣ ਵਾਲੇ ਪੰਜ ਹੋਰ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਏ ਹਨ।

Vinkmag ad
Share Our Daily Posts

News Desk

Read Previous

ਯੂਕਰੇਨ ਨੂੰ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਸਪਲਾਈ ਤੋਂ ਭੜਕਿਆ ਰੂਸ, ਪੁਤਿਨ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ, ਜਾਣੋ ਕੀ ਕਿਹਾ

Read Next

ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ, ਮੀਡੀਆ ਤੋਂ ਰਹੇ ਦੂਰ