Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਫੈਨ ਬਣ ਕੇ ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਨਾਲ ਲਈਆਂ ਸੀ ਸੈਲਫ਼ੀਆਂ, ਪੁੱਛਗਿੱਛ ਜਾਰੀ

ਮਾਨਸਾ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਤਫ਼ਤੀਸ਼ ਨੂੰ ਤੇਜ਼ ਕਰਕੇ ਲਗਾਤਾਰ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਪੁਲਿਸ ਵੱਲੋਂ ਇਕ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ, ਜਿਸ ਵਿਚ ਸਿੱਧੂ ਮੂਸੇਵਾਲਾ ਨਾਲ ਕੁੱਝ ਲੋਕਾਂ ਵੱਲੋਂ ਤਸਵੀਰਾਂ ਖਿਚਵਾਈਆਂ ਗਈਆਂ ਸਨ ਅਤੇ ਇਸ ਵਿਚ ਇਕ ਵਿਅਕਤੀ ਜਿਸ ਦਾ ਨਾਮ ਕੇਕੜਾ ਦੱਸਿਆ ਜਾਂਦਾ ਹੈ, ਨੇ ਰੇਕੀ ਕੀਤੀ ਹੈ। ਪੁਲਿਸ ਹੁਣ ਇਸ ਮਾਮਲੇ ’ਚ ਲਗਾਤਾਰ ਹਰ ਪੱਖ ’ਤੇ ਜਾਂਚ ਕਰ ਰਹੀ ਹੈ।

ਇਹ ਸੀਸੀਟੀਵੀ ਫੁਟੇਜ਼ ਹਮਲੇ ਦੇ 15 ਮਿੰਟ ਪਹਿਲਾਂ ਦੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲੇ ਦੇ ਘਰ ਦੀ ਸੀਸੀਟੀਵੀ ਹੈ। ਕਤਲ ਮਾਮਲੇ ‘ਚ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮਾਨਸਾ ‘ਚ ਪੁਲਿਸ ਨੇ ਕਾਬੂ ਕੀਤਾ ਹੈ। ਸ਼ੂਟਰਾਂ ਨੂੰ ਗੱਡੀ ਦੇਣ ਵਾਲਾ ਸਖਸ਼ ਕਾਬੂ ਕੀਤਾ ਗਿਆ ਹੈ। ਕੇਕੜਾ ਨਾਮ ਦੇ ਸ਼ਖਸ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਤਰਾਂ ਮੁਤਾਬਕ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ ਤੇ ਸਾਰੇ ਸ਼ਾਰਪ ਸ਼ੂਟਰ ਲਾਰੈਂਸ ਗੈਂਗ ਦੇ ਨੇ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਦੇ ਸ਼ੂਟਰ ਹਨ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ, ਮੀਡੀਆ ਤੋਂ ਰਹੇ ਦੂਰ

Read Next

ਅਕਾਲ ਤਖਤ ਦੇ ਜਥੇਦਾਰ ਬੋਲੇ-ਦੇਸ਼ ਦੀ ਅਰਥ ਵਿਵਸਥਾ ’ਤੇ ਕਬਜ਼ਾ ਕਰਨ ਸਿੱਖ, ਪੰਜਾਬ ’ਚ ਹੋ ਰਿਹੈ ਈਸਾਈ ਧਰਮ ਦਾ ਪ੍ਰਚਾਰ