Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸਮੂਹ ਨੌਜਵਾਨਾ ਨੂੰ ਸਿਰਾਂ ‘ਤੇ ਦਸਤਾਰਾਂ ਸਜਾ ਕੇ ਆਉਣ ਦੀ ਅਪੀਲ

ਬੁਢਲਾਡਾ – ਸਰਦਾਰੀਆ ਟਰੱਸਟ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ 8 ਜੂਨ ਨੂੰ ਹੋਣ ਵਾਲੀ ਅੰਤਿਮ ਅਰਦਾਸ ਮੌਕੇ ਸਮੂਹ ਨੌਜਵਾਨਾ ਨੂੰ ਸਿਰਾਂ ‘ਤੇ ਦਸਤਾਰਾਂ ਸਜਾ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੌਜੂਦਗੀ ‘ਚ ਸੰਸਥਾ ਦੇ ਆਗੂਆਂ ਨੇ ਕੀਤੀ ਇਸ ਅਪੀਲ ‘ਚ ਕਿਹਾ ਹੈ ਕਿ ਨੰਗੇ ਸਿਰ ਆਉਣ ਵਾਲੇ ਨੌਜਵਾਨ ਇਸ ਮੌਕੇ ਪਰਿਵਾਰ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਦਸਤਾਰਾਂ ਦੇ ਲੰਗਰ ਚੋਂ ਦਸਤਾਰਾਂ ਲੈ ਸਕਣਗੇ।

Vinkmag ad
Share Our Daily Posts

News Desk

Read Previous

ਟਰੱਕ ਦੀ ਲਪੇਟ ‘ਚ ਆਉਣ ਕਾਰਨ ਸਕੂਟਰੀ ਸਵਾਰ 2 ਲੜਕੀਆਂ ਦੀ ਮੌਤ, ਇੱਕ ਜ਼ਖ਼ਮੀ

Read Next

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਹੁਲ ਗਾਂਧੀ ਕੱਲ੍ਹ ਆਉਣਗੇ ਮਾਨਸਾ