Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ 8 ਜੂਨ ਨੂੰ, ਪਰਿਵਾਰ ਨੇ ਕੀਤੀ ਇਹ ਅਪੀਲ

ਮਾਨਸਾ : ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਭੋਗ 8 ਜੂਨ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਅਨਾਜ ਮੰਡੀ ਵਿਚ ਦੁਪਹਿਰ 12 ਵਜੇ ਪਵੇਗਾ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਪੀਲ ਕਰਦਿਆਂ ਸਿੱਧੂ ਦੇ ਚਹੇਤਿਆਂ ਨੂੰ ਕਿਹਾ ਕਿ ਉਸ ਦੇ ਭੋਗ ’ਤੇ ਆਉਣ ਵਾਲੇ ਦਸਤਾਰ ਸਜਾ ਕੇ ਆਉਣ। ਉਸ ਦੀ ਸਸਕਾਰ ਵਾਲੀ ਥਾਂ ’ਤੇ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾਵੇਗੀ। ਸ਼ੁੱਭਦੀਪ ਸਿਰਫ਼ ਗੁਰੂ ਸ਼ਬਦ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਥਾਹ ਵਿਸ਼ਵਾਸ ਰੱਖਦਾ ਸੀ। ਇਸ ਲਈ ਉਸ ਦੀ ਯਾਦਗਾਰ ’ਤੇ ਕੋਈ ਵੀ ਪੈਸਿਆਂ ਦਾ ਮੱਥਾ ਨਾ ਟੇਕੇ। ਉਸ ਦੀ ਯਾਦ ਵਿਚ ਹਰ ਇਕ ਉਸ ਦਾ ਚਾਹੁਣ ਵਾਲਾ ਇਕ ਬੂਟਾ ਲਾਵੇ ਤਾਂ ਜੋ ਧਰਤੀ ਨੂੰ ਪਿਆਰ ਕਰਨ ਦੀ ਰੂਹ ਨੂੰ ਸਕੂਨ ਮਿਲ ਸਕੇ।

Vinkmag ad
Share Our Daily Posts

News Desk

Read Previous

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਆਬਕਾਰੀ ਨੀਤੀ ‘ਤੇ ਨਹੀਂ ਲੱਗ ਸਕੀ ਮੋਹਰ, 3 ਮੰਤਰੀਆਂ ਦੀ ਸਬ-ਕਮੇਟੀ ਗਠਿਤ

Read Next

ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ ਨੂੰ 2 ਸਾਥੀਆਂ ਸਣੇ ਮੁਹਾਲੀ ਕੋਰਟ ’ਚ ਕੀਤਾ ਪੇਸ਼, 3 ਦਿਨ ਦਾ ਮਿਲਿਆ ਰਿਮਾਂਡ