ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਮੁਹਾਲੀ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਘੁਟਾਲਿਆਂ ਦੇ ਮਾਮਲੇ ਵਿਚ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨਾਲ ਉਨ੍ਹਾਂ ਦਾ ਓਐਸਡੀ ਚਮਕੌਰ ਸਿੰਘ ਅਤੇ ਕਮਲਜੀਤ ਸਿੰਘ ਨੂੰ ਨਾਲ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਪੁਲਿਸ ਨੇ ਰਿਮਾਂਡ ਲੈਣ ਲਈ ਤਿੰਨਾਂ ਨੂੰ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ। ਕੋਰਟ ਤੋਂ ਵਿਜੀਲੈਂਸ ਪੁਲਿਸ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਪਰ ਕੋਰਟ ਨੇ 3 ਦਿਨ ਦਾ ਰਿਮਾਂਡ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁਹਾਲੀ ਪੁਲਿਸ ਨੇ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਸਣੇ 9 ਜਣਿਆਂ ’ਤੇ ਕੇਸ ਦਰਜ ਕੀਤਾ ਹੈ।
