Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਹੋਇਆ ਰਵਾਨਾ

ਅਟਾਰੀ -ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਕੌਮਾਂਤਰੀ ਅਟਾਰੀ ਸਰਹੱਦ ਤੇ ਸ਼ਰਧਾਲੂ ਬਲਕਾਰ ਸਿੰਘ, ਕੌਰ ਸਿੰਘ ਅਤੇ ਗੁਰਬਚਨ ਸਿੰਘ ਨੇ ਗੱਲਬਾਤ ਕਰਦੇ ਕਿਹਾ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਜਾਣਗੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗ਼ਜ਼ੀ ਕਾਰਵਾਈ ਕਰਨ ਉਪਰੰਤ ਜਥੇ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ ਹੈ। ਅਟਾਰੀ ਸਰਹੱਦ ਤੋਂ ਜਥਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਰਵਾਨਾ ਹੋ ਗਿਆ।

Vinkmag ad
Share Our Daily Posts

News Desk

Read Previous

ਮੁਹਾਲੀ: ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਕਾਰ ‘ਚੋਂ ਮਿਲੀ ਲਾਸ਼ ਤੇ ਪਿਸਤੌਲ

Read Next

Delhi News: ਜਾਮੀਆ ਨਗਰ ਦੀ ਇਲੈਕਟ੍ਰਿਕ ਮੋਟਰ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 100 ਦੇ ਕਰੀਬ ਗੱਡੀਆਂ ਸੜ ਕੇ ਸੁਆਹ