Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

Delhi News: ਜਾਮੀਆ ਨਗਰ ਦੀ ਇਲੈਕਟ੍ਰਿਕ ਮੋਟਰ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 100 ਦੇ ਕਰੀਬ ਗੱਡੀਆਂ ਸੜ ਕੇ ਸੁਆਹ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜਾਮੀਆ ਨਗਰ ਦੀ ਇਲੈਕਟ੍ਰਿਕ ਮੋਟਰ ਪਾਰਕਿੰਗ ਵਿੱਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਸੱਤ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਹਾਦਸੇ ਵਿੱਚ ਸੌ ਦੇ ਕਰੀਬ ਵਾਹਨ ਤਬਾਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਦਿੱਲੀ ਫਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ ਦੀ ਇਸ ਘਟਨਾ ਵਿੱਚ ਕਈ ਵਾਹਨ ਨੁਕਸਾਨੇ ਗਏ ਹਨ। ਇਸ ਹਾਦਸੇ ਵਿੱਚ 10 ਕਾਰਾਂ, 1 ਮੋਟਰਸਾਈਕਲ, 2 ਸਕੂਟੀ, 30 ਨਵੇਂ ਈ-ਰਿਕਸ਼ਾ ਅਤੇ 50 ਪੁਰਾਣੇ ਈ-ਰਿਕਸ਼ਾ ਸੜ ਕੇ ਸੁਆਹ ਹੋ ਗਏ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਗ੍ਰਹਿ ਮੰਤਰਾਲੇ ਦੇ ਦਫ਼ਤਰ ‘ਚ ਅੱਗ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਉੱਤਰੀ ਬਾਲ ‘ਚ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਅਚਾਨਕ ਅੱਗ ਲੱਗ ਗਈ। ਦੋ ਕਮਰੇ ਅੱਗ ਦੀ ਲਪੇਟ ਵਿਚ ਆ ਗਏ ਅਤੇ ਉਥੇ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ‘ਤੇ ਕਾਬੂ ਪਾਉਣ ‘ਚ ਦਿੱਲੀ ਫਾਇਰ ਵਿਭਾਗ ਦੀਆਂ ਸੱਤ ਗੱਡੀਆਂ ਨੂੰ ਕਰੀਬ ਇਕ ਘੰਟੇ ਦਾ ਸਮਾਂ ਲੱਗਾ। ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਾਇਰ ਵਿਭਾਗ ਮੁਤਾਬਕ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਦੁਪਹਿਰ 12:18 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਹੋਇਆ ਰਵਾਨਾ

Read Next

ਦੁਬਈ ਤੋਂ ਅੰਮ੍ਰਿਤਸਰ ਪੁੱਜੇ ਇਕ ਯਾਤਰੀ ਕੋਲੋਂ 7 ਲੱਖ 80 ਹਜ਼ਾਰ ਦਾ ਸੋਨਾ ਬਰਾਮਦ