Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਭੋਗ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ, ਹੱਥ ਜੋੜ ਕੀਤੀ ਖ਼ਾਸ ਅਪੀਲ

ਮਾਨਸਾ -ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਸਿੱਧੂ ਮੂਸੇ ਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਰੱਖੀ ਗਈ। ਇਸ ਅੰਤਿਮ ਅਰਦਾਸ ਉਪਰੰਤ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਸ ਨੂੰ ਚਾਹੁਣ ਵਾਲਿਆਂ ਨਾਲ ਕੁਝ ਗੱਲਾਂ ਸਾਂਝੀਆਂ ਕੀਤੀਆਂ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ, ’29 ਮਈ ਨੂੰ ਅਜਿਹਾ ਮਨਹੂਸ ਦਿਨ ਚੜ੍ਹਿਆ, ਜਿਸ ਦਿਨ ਇਹ ਭਾਣਾ ਵਰਤ ਗਿਆ ਪਰ ਤੁਹਾਡੇ ਪਿਆਰ ਨੇ, ਤੁਹਾਡੇ ਵਲੋਂ ਜੋ ਹੰਝੂ ਵਹਾਏ ਗਏ, ਉਸ ਨੇ ਮੇਰਾ ਦੁੱਖ ਥੋੜਾ ਘੱਟ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਹ ਘਾਟਾ ਮੈਂ ਆਸਾਨੀ ਨਾਲ ਪੂਰਾ ਜਾਂ ਸਹਿਣ ਕਰ ਲਵਾਂ ਤਾਂ ਇਹ ਬਸ ਕਹਿਣ ਦੀਆਂ ਗੱਲਾਂ ਹੋ ਸਕਦੀਆਂ ਹਨ ਪਰ ਇਸ ਨੂੰ ਮੇਰਾ ਪਰਿਵਾਰ ਹੀ ਸਮਝ ਸਕਦਾ ਕਿ ਅੱਜ ਅਸੀਂ ਕਿਥੇ ਪਹੁੰਚ ਗਏ ਹਾਂ।

ਉਨ੍ਹਾਂ ਕਿਹਾ ਕਿ ਸਿੱਧੂ ਇਕ ਸਿੱਧਾ-ਸਾਦਾ ਨੌਜਵਾਨ ਸੀ, ਜਿਵੇਂ ਜੱਟਾਂ ਦੇ ਪੁੱਤ ਹੁੰਦੇ ਹਨ, ਉਸੇ ਤਰ੍ਹਾਂ ਦਾ ਉਸ ਦਾ ਜੀਵਨ ਸੀ। ਨਰਸਰੀ ’ਚ ਜਦੋਂ ਉਹ ਸਕੂਲ ਪੜ੍ਹਨ ਲੱਗਾ, ਉਦੋਂ ਸਾਡੇ ਪਿੰਡੋਂ ਸਕੂਲ ਨੂੰ ਬੱਸ ਵੀ ਨਹੀਂ ਜਾਂਦੀ ਸੀ। ਆਪਣੇ ਸਕੂਟਰ ’ਤੇ ਉਸ ਨੂੰ ਸਕੂਲ ਛੱਡ ਕੇ ਆਉਂਦਾ ਸੀ ਤੇ ਉਸ ਨੇ ਕਦੇ ਵੀ ਮੇਰੇ ਕੋਲੋਂ ਕੁਝ ਨਹੀਂ ਮੰਗਿਆ ਤੇ ਨਾ ਹੀ ਕਦੇ ਕਿਸੇ ਚੀਜ਼ ਦੀ ਜਿੱਦ ਕੀਤੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਸੋਸ਼ਲ ਮੀਡੀਆ ਝੂਠੀਆਂ ਸੱਚੀਆਂ ਖ਼ਬਰਾਂ ਨਾ ਫੈਲਾਓ, ਬਹੁਤ ਸਾਰੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਦਾ ਮੇਰਾ ਪੁੱਤ ਗਿਆ ਮੈਂ ਫੋਨ ਨੂੰ ਹੱਥ ਨਹੀਂ ਲਾ ਕੇ ਵੇਖਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੋਈ ਗੱਲ ’ਤੇ ਯਕੀਨ ਨਾ ਕਰਿਓ ਜਦ ਤੱਕ ਮੈਂ ਲਾਈਵ ਹੋ ਕੇ ਕੁੱਝ ਨਹੀਂ ਕਹਿੰਦਾ।

Vinkmag ad
Share Our Daily Posts

News Desk

Read Previous

ਦਿਨ-ਦਿਹਾੜੇ ਕਾਰ ਸਵਾਰ ਲੁਟੇਰੇ ਮਨੀ ਚੇਂਜਰ ਤੋਂ ਨਕਦੀ ਲੁੱਟ ਕੇ ਫ਼ਰਾਰ

Read Next

ਪਾਕਿਸਤਾਨ ‘ਚ ਹਿੰਦੂ ਮੰਦਰ ਮੁੜ ਬਣੇ ਨਿਸ਼ਾਨਾ, ਦੇਵੀ-ਦੇਵਤਿਆਂ ਦੀਆਂ ਤੋੜੀਆਂ ਮੂਰਤੀਆਂ