Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪਾਕਿਸਤਾਨ ‘ਚ ਹਿੰਦੂ ਮੰਦਰ ਮੁੜ ਬਣੇ ਨਿਸ਼ਾਨਾ, ਦੇਵੀ-ਦੇਵਤਿਆਂ ਦੀਆਂ ਤੋੜੀਆਂ ਮੂਰਤੀਆਂ

ਕਰਾਚੀ, ਏ.ਐਨ.ਆਈ. : ਪਾਕਿਸਤਾਨ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਸਾਹਮਣੇ ਆਈ ਹੈ। ਗੁਆਂਢੀ ਕਰਾਚੀ ਵਿੱਚ ਇੱਕ ਹਿੰਦੂ ਮੰਦਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ ਹੈ। ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ‘ਤੇ ਭੰਨਤੋੜ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਕਰਾਚੀ ਦੇ ਕੋਰੰਗੀ ਇਲਾਕੇ ਦੇ ਸ਼੍ਰੀ ਮਾਰੀ ਮਾਤਾ ਮੰਦਰ ‘ਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ‘ਤੇ ਹਮਲਾ ਹੋਇਆ ਹੈ।

ਹਿੰਦੂ ਭਾਈਚਾਰੇ ਵਿੱਚ ਦਹਿਸ਼ਤ

ਦਿ ਐਕਸਪ੍ਰੈਸ ਟ੍ਰਿਬਿਊਨ ਅਖਬਾਰ ਮੁਤਾਬਕ ਇਸ ਘਟਨਾ ਨੇ ਕਰਾਚੀ ਵਿੱਚ ਰਹਿਣ ਵਾਲੇ ਹਿੰਦੂ ਭਾਈਚਾਰੇ ਵਿੱਚ ਦਹਿਸ਼ਤ ਅਤੇ ਡਰ ਪੈਦਾ ਕਰ ਦਿੱਤਾ ਹੈ। ਖਾਸ ਕਰਕੇ ਕੋਰੰਗੀ ਇਲਾਕੇ ਵਿੱਚ ਜਿੱਥੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲੀਸ ਤਾਇਨਾਤ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮੰਦਰ ਦਾ ਜਾਇਜ਼ਾ ਲਿਆ।

ਖਬਰ ਅੱਪਡੇਟ ਕੀਤੀ ਜਾ ਰਹੀ ਹੈ…

Vinkmag ad
Share Our Daily Posts

News Desk

Read Previous

ਭੋਗ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ, ਹੱਥ ਜੋੜ ਕੀਤੀ ਖ਼ਾਸ ਅਪੀਲ

Read Next

ਪੰਜਾਬ ਸੀਐਮ ਰਿਹਾਇਸ਼ ਦੇ ਅੰਦਰ ਕਾਂਗਰਸੀਆਂ ਦਾ ਧਰਨਾ, ਚੰਡੀਗੜ੍ਹ ਪੁਲਿਸ ਨੇ ਧਰਨਾਕਾਰੀ ਕਾਂਗਰਸੀ ਲਏ ਹਿਰਾਸਤ ‘ਚ, ਜਾਣੋ ਪੂਰਾ ਮਾਮਲਾ