Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਖਾਧਾ ਜ਼ਹਿਰ, GMCH-32 ‘ਚ ਇਲਾਜ ਦੌਰਾਨ ਮੌਤ

ਡੇਰਾਬੱਸੀ : ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੁਸੇਵਾਲੇ ਦੇ ਫੈਨ ਜਸਵਿੰਦਰ ਸਿੰਘ (20 ਸਾਲ) ਨੇ ਜ਼ਹਿਰੀਲੀ ਚੀਜ਼ ਕੇ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਨੇ ਲੰਘੇ ਕਲ੍ਹ ਉਸਦਾ ਭੋਗ ਲਾਈਵ ਦੇਖਦਿਆਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਪੀ ਲਈ ਸੀ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਨ੍ਹਾਂ ਦਾ ਲਡ਼ਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ ਜਿਸ ਦੇ ਗਾਣੇ ਬਹੁਤ ਸੁਣਦਾ ਸੀ। ਉਸ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਅਤੇ ਉਸ ਦਿਨ ਤੋਂ ਹੀ ਉਹ ਪਰੇਸ਼ਾਨ ਸੀ। ਉਸ ਦੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਦੇਖਦਿਆਂ ਉਸ ਨੇ ਪਰੇਸ਼ਾਨ ਹੋ ਕੇ ਸਾਢੇ 12 ਵਜੇ ਜ਼ਹਿਰੀਲੀ ਚੀਜ਼ ਪੀ ਲਈ। ਉਸ ਦੀ ਤਬੀਅਤ ਵਿਗਡ਼ਨ ’ਤੇ ਉਸ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ। ਉਥੇ ਡਾਕਟਰਾਂ ਨੇ ਚੰਡੀਗਡ਼੍ਹ ਸੈਕਟਰ 32 ’ਚ ਰੈਫਰ ਕਰ ਦਿੱਤਾ ਜਿਥੇ ਅੱਜ ਸਵੇਰ ਸਾਢੇ ਨੌਂ ਵਜੇ ਉਸ ਦੀ ਮੌਤ ਹੋ ਗਈ।

Vinkmag ad
Share Our Daily Posts

News Desk

Read Previous

ਅੱਜ ਤੋਂ ਝੋਨੇ ਦੀ ਬਿਜਾਈ, ਬਿਜਲੀ ਮੰਗ ’ਚ ਹੋਇਆ ਵਾਧਾ, PSPCL ਨੇ ਬਾਹਰੋਂ ਖ਼ਰੀਦੀ 13.80 ਕਰੋੜ ਦੀ ਬਿਜਲੀ

Read Next

ਇੰਤਜ਼ਾਰ ਖਤਮ : ਪੰਜਾਬ ਤੋਂ ਦਿੱਲੀ ਏਅਰਪੋਰਟ ਲਈ 15 ਜੂਨ ਤੋਂ ਚੱਲਣਗੀਆਂ ਰੋਡਵੇਜ਼ ਤੇ PRTC ਦੀਆਂ 19 ਵੋਲਵੋ, ਜਾਣੋ ਕਿੰਨਾ ਹੈ ਕਿਰਾਇਆ