Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ 24 ਜੂਨ ਤਕ ਵਧੀ

ਚੰਡੀਗੜ੍ਹ/ਮੁਹਾਲੀ : ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸ਼ੁੱਕਰਵਾਰ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਿੰਗਲਾ ਨੂੰ 24 ਜੂਨ ਤਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਸਿੰਗਲਾ ਨੂੰ ਪਿਛਲੇ ਮਹੀਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਸਿੰਗਲਾ ’ਤੇ ਸਿਹਤ ਵਿਭਾਗ ’ਚ ਟੈਂਡਰ ਤੇ ਭੁਗਤਾਨ ਜਾਰੀ ਕਰਨ ਲਈ 1.16 ਕਰੋੜ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ। ਹਾਲਾਂਕਿ, ਸਿੰਗਲਾ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ।

Vinkmag ad
Share Our Daily Posts

News Desk

Read Previous

ਸਾਬਕਾ ਮੰਤਰੀ ਧਰਮਸੋਤ 13 ਜੂਨ ਤਕ ਪੁਲਿਸ ਰਿਮਾਂਡ ’ਤੇ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤਾ ਸੀ ਗਿ੍ਫ਼ਤਾਰ

Read Next

ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੋ੍ਮਣੀ ਕਮੇਟੀ ਦੀ ਬੇਨਤੀ ‘ਤੇ ਮੋਦੀ ਗ਼ੌਰ ਕਰਨ : ਸਰਨਾ