Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਦਿੱਲੀ – ਅੰਮਿ੍ਤਸਰ ਮੁੱਖ ਮਾਰਗ ‘ਤੇ ਸੜਕ ਹਾਦਸੇ ‘ਚ 2 ਔਰਤਾਂ ਸਮੇਤ 4 ਦੀ ਮੌਤ, 3 ਗੰਭੀਰ ਜ਼ਖਮੀ

ਫਤਹਿਗੜ੍ਹ ਸਾਹਿਬ। ਦਿੱਲੀ – ਅੰਮਿ੍ਤਸਰ ਮੁੱਖ ਮਾਰਗ ਤੇ ਸਥਿਤ ਮਾਧੋਪੁਰ ਚੌਕ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 2 ਔਰਤਾਂ ਸਮੇਤ ਚਾਰ ਦੀ ਮੌਤ ਤੇ 3 ਜ਼ਖਮੀ ਹੋ ਗਏ ਹਨ। ਥਾਣਾ ਸਰਹਿੰਦ ਦੇ ਐੱਸ ਆਈ ਨਾਜਰ ਸਿੰਘ ਨੇ ਦੱਸਿਆ ਕਿ ਪਰਿਵਾਰ ਆਪਣੀ ਕਾਰ ਚ ਸਵਾਰ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆਪਣੇ ਘਰ ਰੇਵਾੜੀ (ਦਿੱਲੀ) ਪਰਤ ਰਿਹਾ ਸੀ ਤਾਂ ਜਦੋ ਇਹ ਸਰਹਿੰਦ ਦੇ ਮਾਧੋਪੁਰ ਚੌਕ ਨੇਡ਼ੇ ਪਹੁੰਚੇ ਤਾਂ ਇਨ੍ਹਾਂ ਦੀ ਕਾਰ ਅਚਾਨਕ ਟਰੱਕ ਨਾਲ ਜਾ ਕੇ ਟਕਰਾ ਗਈ ਜਿਸ ਦੇ ਸਿੱਟੇ ਵਜੋਂ ਕਾਰ ਵਿੱਚ ਸਵਾਰ 7 ਵਿਅਕਤੀਆਂ ਵਿਚੋਂ ਇਨ੍ਹਾਂ ਚੋਂ 2 ਔਰਤਾਂ ਸਮੇਤ 4 ਦੀ ਮੌਤ ਹੋ ਗਈ ਤੇ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗਡ਼੍ਹ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨੂੰ ਹਾਲਤ ਗੰਭੀਰ ਦੇਖਦੇ ਹੋਏ ਚੰਡੀਗਡ਼੍ਹ ਦੇ 32 ਸੈਕਟਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਮੋਹਾਲੀ ‘ਚ 24 ਘੰਟੇ ‘ਚ ਗੰਨ ਪੁਆਇੰਟ ‘ਤੇ ਦੂਸਰੀ ਵੱਡੀ ਲੁੱਟ, ਜਿਊਲਰ ਤੋਂ ਸੋਨਾ-ਚਾਂਦੀ ਤੇ ਕੈਸ਼ ਨਾਲ ਭਰੇ ਤਿੰਨ ਬੈਗ ਲੈ ਕੇ ਹੋਏ ਫ਼ਰਾਰ

Read Next

ਸਿੱਧੂ ਮੂਸੇਵਾਲਾ ‘ਤੇ ਗੋਲ਼ੀਆਂ ਚਲਾਉਣ ਵਾਲਾ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਸਾਥੀ ਸਣੇ ਗੁਜਰਾਤ ਤੋਂ ਗ੍ਰਿਫ਼ਤਾਰ