Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਿੱਧੂ ਮੂਸੇਵਾਲਾ ‘ਤੇ ਗੋਲ਼ੀਆਂ ਚਲਾਉਣ ਵਾਲਾ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਸਾਥੀ ਸਣੇ ਗੁਜਰਾਤ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ‘ਚ ਲੱਗੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਹੱਤਿਆਕਾਂਡ ‘ਚ ਸ਼ਾਮਲ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਪੁਣੇ, ਪੰਜਾਬ ਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਧਵ ਨੂੰ ਉਸ ਦੇ ਇਕ ਸਾਥੀ ਨਵਨਾਥ ਸੂਰਿਆਵੰਖੀ ਸਮੇਤ ਫੜਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਹੱਤਿਆਕਾਂਡ ‘ਚ ਸੰਤੋਸ਼ ਜਾਧਵ ਵੀ ਸ਼ਾਮਲ ਸੀ। ਪੁਲਿਸ ਨੇ ਸੰਤੋਸ਼ ਜਾਧਵ ਨੂੰ ਐਤਵਰਾ ਦੇਰ ਰਾਤ ਡਿਊਟੀ ਮਜਿਸਟ੍ਰੇਟ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 20 ਜੂਨ ਤਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਹੱਤਿਕਾਂਡ ‘ਚ ਹੁਣ ਤਕ 8 ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਸ ਮਾਮਲੇ ‘ਚ ਸੌਰਭ ਮਹਾਕਾਲ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨਾਲ ਜੁੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸੂਬਿਆਂ ਦੀ ਪੁਲਿਸ ਜੁਟੀ ਹੋਈ ਹੈ। ਇਸ ਦੇ ਨਾਲ ਹੀ ਸੰਬੰਧਤ ਸੂਬਿਆਂ ਦੀ ਪੁਲਿਸ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਸੰਤੋਸ਼ ਜਾਧਵ ਤੋਂ ਪੁੱਛਗਿੱਛ ਮਗਰੋੰ ਇਸ ਹੱਤਿਆਕਾਂਡ ਨਾਲ ਸੰਬੰਧਤ ਉਸ ਨੂੰ ਅਹਿਮ ਸੁਰਾਗ ਮਿਲ ਸਕਦੇ ਹਨ।

Vinkmag ad
Share Our Daily Posts

News Desk

Read Previous

ਦਿੱਲੀ – ਅੰਮਿ੍ਤਸਰ ਮੁੱਖ ਮਾਰਗ ‘ਤੇ ਸੜਕ ਹਾਦਸੇ ‘ਚ 2 ਔਰਤਾਂ ਸਮੇਤ 4 ਦੀ ਮੌਤ, 3 ਗੰਭੀਰ ਜ਼ਖਮੀ

Read Next

NRI ਹੱਤਿਆਕਾਂਡ ‘ਚ ਵੱਡਾ ਖੁਲਾਸਾ : ਪਤਨੀ ਨੇ ਕਰਵਾਈ ਸੀ ਹੱਤਿਆ, ਗੁਆਂਢੀ ਨਾਲ ਨਜਾਇਜ਼ ਸਬੰਧਾਂ ’ਚ ਪਤੀ ਬਣ ਰਿਹਾ ਸੀ ਰੋੜਾ