Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਲੁਧਿਆਣਾ ‘ਚ ਵੱਡੀ ਘਟਨਾ : ਮਾਂ ਨਾਲ ਨਾਨਕੇ ਘਰ ਗਈ ਮਾਸੂਮ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

ਲੁਧਿਆਣਾ : ਫੋਨ ‘ਤੇ ਗੱਲ ਕਰਨ ਵਿੱਚ ਰੁੱਝੇ ਹੋਏ ਕਾਰ ਚਾਲਕ ਦੀ ਲਾਪਰਵਾਹੀ ਦੇ ਚਲਦੇ ਡੇਢ ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਹਾਦਸੇ ਦੇ ਦੌਰਾਨ ਲੜਕੀ ਦਾ ਚਚੇਰਾ ਭਰਾ ਵਾਲ-ਵਾਲ ਬਚ ਗਿਆ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਬੱਚੀ ਦੀ ਪਛਾਣ ਸ਼ਨਾਇਆ ਵਜੋਂ ਹੋਈ ਹੈ। ਉਹ ਆਪਣੀ ਮਾਂ ਦੇ ਨਾਲ ਪੰਜਾਬੀ ਬਾਗ ਵਿੱਚ ਆਪਣੇ ਨਾਨਕਿਆਂ ਦੇ ਘਰ ਆਈ ਹੋਈ ਸੀ। ਘਟਨਾ ਸ਼ਾਮ ਛੇ ਵਜੇ ਦੇ ਕਰੀਬ ਦੀ ਹੈ। ਸ਼ਨਾਇਆ ਆਪਣੇ ਪੰਜ ਸਾਲ ਦੇ ਚਚੇਰੇ ਭਰਾ ਨਾਲ ਗਲੀ ਦੀ ਨੁੱਕਰ ‘ਤੇ ਸਾਮਾਨ ਲੈਣ ਗਈ। ਇਸੇ ਦੌਰਾਨ ਪੰਜਾਬੀ ਬਾਗ ਕਾਲੋਨੀ ਦਾ ਰਹਿਣ ਵਾਲਾ ਨੌਜਵਾਨ ਰਾਹੁਲ ਕੁਮਾਰ ਬਰੀਜ਼ਾ ਕਾਰ ‘ਚ ਆਇਆ। ਫੋਨ ‘ਤੇ ਗੱਲ ਕਰਦੇ ਹੋਏ ਰਾਹੁਲ ਨੇ ਬੱਚਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਲਾਪਰਵਾਹੀ ਦੇ ਚੱਲਦੇ ਸ਼ਨਾਇਆ ਨੂੰ ਕੁਚਲ ਦਿੱਤਾ। ਇਕ ਸਾਈਡ ‘ਤੇ ਡਿੱਗਣ ਕਾਰਨ ਉਸ ਦਾ ਚਚੇਰਾ ਭਰਾ ਵਾਲ ਵਾਲ ਬਚ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਦੇ ਮੁਤਾਬਕ ਮੁਲਜ਼ਮ ਕਾਰ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰ ਰਿਹਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਪੁਲਿਸ ਨੇ ਕਾਰ ਚਾਲਕ ਰਾਹੁਲ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

NRI ਹੱਤਿਆਕਾਂਡ ‘ਚ ਵੱਡਾ ਖੁਲਾਸਾ : ਪਤਨੀ ਨੇ ਕਰਵਾਈ ਸੀ ਹੱਤਿਆ, ਗੁਆਂਢੀ ਨਾਲ ਨਜਾਇਜ਼ ਸਬੰਧਾਂ ’ਚ ਪਤੀ ਬਣ ਰਿਹਾ ਸੀ ਰੋੜਾ

Read Next

ਜਲੰਧਰ ‘ਚ ED ਦਫਤਰ ‘ਤੇ ਕਾਂਗਰਸ ਦਾ ਧਰਨਾ, ਸੂਬਾ ਪ੍ਰਧਾਨ ਰਾਜਾ ਵੜਿੰਗ ਅਜੇ ਨਹੀਂ ਪਹੁੰਚੇ