ਨਵੀਂ ਦਿੱਲੀ – ਨੈਸ਼ਨਲ ਹੇਰਾਲਡ ਮਾਮਲੇ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਈ.ਡੀ ਦਫ਼ਤਰ ਪਹੁੰਚ ਗਏ ਹਨ। ਉਨ੍ਹਾਂ ਨਾਲ ਪ੍ਰਿਅੰਕਾ ਗਾਂਧੀ ਸਮੇਤ ਹਜ਼ਾਰਾਂ ਸਮਰਥਕ ਮੌਜੂਦ ਹਨ। ਈ.ਡੀ. ਦੇ 3 ਅਫ਼ਸਰਾਂ ਵਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਜਾਵੇਗੀ। Share Our Daily Posts