Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 5, 2026

ਜਲੰਧਰ ਨਗਰ ਨਿਗਮ ਦੀ ਡਰਾਈਵਰ ਯੂਨੀਅਨ ਹੜਤਾਲ ’ਤੇ, ਕੂੜਾ ਚੁੱਕਣ ਦਾ ਕੰਮ ਰੁਕਿਆ, ਸ਼ਹਿਰ ’ਚ ਗੰਦਗੀ ਨਾਲ ਭਰੇ ਡੰਪ

ਜਲੰਧਰ : ਕੂੜਾ ਲਿਫਟਿੰਗ ’ਚ ਪਹਿਲਾਂ ਤੋਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਨਗਰ ਨਿਗਮ ਲਈ ਇਕ ਹੋਰ ਸਮੱਸਿਆ ਖੜ੍ਹੀ ਹੋ ਗਈ ਹੈ। ਦਰਅਸਲ ਨਗਰ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ। ਜ਼ਿਕਰਯੋਗ ਹੈ ਕਿ ਸਹਾਇਕ ਸਿਹਤ ਅਧਿਕਾਰੀ ਡਾ. ਰਾਜਕਮਲ ਦੇ ਡਰਾਈਵਰਾਂ ਲਈ ਬਣਾਏ ਗਏ ਨਵੇਂ ਹੁਕਮਾਂ ਦਾ ਯੂਨੀਅਨ ਦੇ ਮੈਂਬਰ ਵਿਰੋਧ ਕਰ ਰਹੇ ਹਨ।

ਸ਼ਹਿਰ ’ਚ ਭਰੇ ਕੂੜੇ ਦੇ ਡੰਪ

ਨਗਰ ਨਿਗਮ ਦੀ ਵਰਕਸ਼ਾਪ ਵਿੱਚੋਂ ਅੱਜ ਸਵੇਰ ਤੋਂ ਕੂੜਾ ਚੁੱਕਣ ਲਈ ਇਕ ਵੀ ਵਾਹਨ ਨਹੀਂ ਨਿਕਲਿਆ ਤੇ ਸ਼ਹਿਰ ਵਿਚ ਲੱਗੇ ਡੰਪ ਕੂੜੇ ਨਾਲ ਭਰੇ ਪਏ ਹਨ। ਮੰਗਲਵਾਰ ਨੂੰ ਸਤਿਗੁਰੂ ਕਬੀਰ ਮਹਾਰਾਜ ਦਾ ਪ੍ਰਕਾਸ਼ ਪੁਰਬ ਹੈ ਅਤੇ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਹੋ ਰਹੇ ਹਨ।

ਉਧਰ ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਗੁਰਵਿੰਦਰ ਰੰਧਾਵਾ ਨੇ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦਾ ਹੱਲ ਕੱਢਣਗੇ। ਇਸ ਦੇ ਨਾਲ ਹੀ ਡਰਾਈਵਰ ਤੇ ਟੈਕਨੀਕਲ ਯੂਨੀਅਨ ਇਸ ਗੱਲ ’ਤੇ ਅੜੀ ਹੋਈ ਹੈ ਕਿ ਡਾ: ਰਾਜਕੁਮਾਰ ਵੱਲੋਂ ਜਾਰੀ ਹੁਕਮਾਂ ਨੂੰ ਰੱਦ ਕੀਤਾ ਜਾਵੇ ਤਾਂ ਹੀ ਕੰਮ ਸ਼ੁਰੂ ਹੋਵੇਗਾ।

Vinkmag ad
Share Our Daily Posts

News Desk

Read Previous

ਇਸ਼ਕ ‘ਚ ਅੰਨ੍ਹੀ ਨੇ ਬੇਰਹਿਮੀ ਨਾਲ ਮਾਰਿਆ ਪਤੀ, ਪਹਿਲਾਂ ਪਿਆਈ ਸ਼ਰਾਬ ਤੇ ਫਿਰ ਬੇਹੋਸ਼ੀ ਦਾ ਟੀਕਾ ਲਾ ਕੇ ਸੂਏ ਨਾਲ ਕੀਤੇ ਕਈ ਵਾਰ

Read Next

ਹੁਣ ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ ! CM ਮਾਨ ਵੱਲੋਂ ਆਨਲਾਈਨ DL ਪੋਰਟਲ ਦੀ ਸ਼ੁਰੂਆਤ, ਜਾਣੋ ਤਰੀਕਾ