Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ 23 ਜੂਨ ਦੀ ਛੁੱਟੀ ਦਾ ਐਲਾਨ, ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਾਕਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਤੇ ਨਾਜਾਇਜ਼ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਨਾਕੇਬੰਦੀ ਦੌਰਾਨ ਹੋਇਆ ਖ਼ੁਲਾਸਾ

Read Next

ਪੰਜਾਬ ‘ਚ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ