Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੰਜਾਬ ‘ਚ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ

ਪਠਾਨਕੋਟ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਕਾਂਗਰਸੀ ਆਗੂ ‘ਤੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਸੀ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

ਪੁਲਿਸ ਨੇ 7 ਜੂਨ ਨੂੰ ਤਾਰਾਗੜ੍ਹ ਇਲਾਕੇ ਵਿੱਚ ਕ੍ਰਿਸ਼ਨਾ ਕਰੱਸ਼ਰ ’ਤੇ ਛਾਪਾ ਮਾਰ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਦੋ ਵਾਹਨਾਂ ਨੂੰ ਜ਼ਬਤ ਕਰਕੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਦੌਰਾਨ ਜੋਗਿੰਦਰ ਪਾਲ ਦਾ ਨਾਂ ਵੀ ਪਰਚੇ ਵਿੱਚ ਸ਼ਾਮਲ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ 23 ਜੂਨ ਦੀ ਛੁੱਟੀ ਦਾ ਐਲਾਨ, ਸਰਕਾਰੀ ਅਦਾਰੇ ਰਹਿਣਗੇ ਬੰਦ

Read Next

ਕਿਡਨੈਪ ਕਰ ਕੀਤਾ ਬੱਚੇ ਦਾ ਬੇਰਹਿਮੀ ਨਾਲ ਕਤਲ, ਬੱਚੇ ਨੂੰ ਅਗਵਾ ਕਰਨ ਮਗਰੋਂ ਮੰਗੀ ਸੀ ਡੇਢ ਲੱਖ ਰੁਪਏ ਦੀ ਫਿਰੌਤੀ