BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ 2 ਸਾਲ ਫ਼ੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਹੈ ਕਿ 4 ਸਾਲ ਫ਼ੌਜ ‘ਚ ਰਹੋ.. ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ… ਇਹ ਫ਼ੌਜ ਦਾ ਵੀ ਅਪਮਾਨ ਹੈ… ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ…ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ…ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜੇ ਹੈ। ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।
