Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਸਾਈਕਲ ਸਟੈਂਡ ਦੇ ਠੇਕੇ ਤੋਂ ਦੁੱਗਣੇ ਰੇਟ ਵਸੂਲਣ ਦੇ ਵਿਰੋਧ ‘ਚ ਜਲੰਧਰ ਦੀ ਮਕਸੂਦਾ ਸਬਜ਼ੀ ਮੰਡੀ ‘ਚ ਸੜਕ ‘ਤੇ ਰੇਹੜੀ ਚਾਲਕਾਂ ਨੇ ਦਿੱਤਾ ਧਰਨਾ

ਜਲੰਧਰ: ਜਲੰਧਰ ‘ਚ ਮਕਸੂਦਾ ਸਬਜ਼ੀ ਮੰਡੀ ‘ਚ ਸਾਈਕਲ ਸਟੈਂਡ ਦੇ ਠੇਕੇਦਾਰ ਵਲੋਂ ਤੈਅ ਕੀਤੇ ਗਏ ਦੁੱਗਣੇ ਰੇਟ ਦੀ ਵਸੂਲੀ ਦੇ ਵਿਰੋਧ ‘ਚ ਰੇਹੜੀ-ਫੜ੍ਹੀ ਵਾਲੇ ਤੇ ਫੜ੍ਹੀ ਚਾਲਕ ਸੜਕ ‘ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਮੰਡੀ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ।

Vinkmag ad
Share Our Daily Posts

News Desk

Read Previous

ਹਿੰਸਾ ਭੜਕਾਉਣ ‘ਚ ਕੱਟੜਪੰਥੀਆਂ ਦਾ ਹੱਤ, ਨੌਜਵਾਨਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੇਗ ਵ੍ਹਟਸਐਪ ਸੰਦੇਸ਼

Read Next

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ’ਚ ਕਰਨਗੇ ਰੋਡ ਸ਼ੋਅ, ਭਗਵੰਤ ਮਾਨ ਵੀ ਰਹਿਣਗੇ ਮੌਜੂਦ