Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ’ਚ ਕਰਨਗੇ ਰੋਡ ਸ਼ੋਅ, ਭਗਵੰਤ ਮਾਨ ਵੀ ਰਹਿਣਗੇ ਮੌਜੂਦ

ਸੰਗਰੂਰ : ਲੋਕ ਸਭਾ ਸੀਟ ’ਤੇ ਹੋ ਰਹੀ ਉਪ-ਚੋਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਰੋਡ ਸ਼ੋਅ ਕਰਨਗੇ। ਸੰਗਰੂਰ ’ਚ ਆਮ ਆਦਮੀ ਪਾਰਟੀ ਨੇ ਰੋਡ ਸ਼ੋਅ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਨਾਲ ਮੌਜੂਦ ਰਹਿਣਗੇ। ਉਪ-ਚੋਣ ’ਚ ਆਪ ਉਮੀਦਵਾਰ ਦੇ ਹੱਕ ’ਚ ਵੋਟਾਂ ਮੰਗਣ ਤੋਂ ਇਲਾਵਾ ਕੇਜਰੀਵਾਲ ਵਿਰੋਧੀ ਦਲਾਂ ਨੂੰ ਵੀ ਨਿਸ਼ਾਨੇ ’ਤੇ ਲੈ ਸਕਦੇ ਹਨ।

ਸੰਗਰੂਰ ਲੋਕ ਸਭਾ ਸੀਟ ਤੋਂ ਮੁੱਖ ਮੰਤਰੀ ਖ਼ੁਦ ਦੋ ਵਾਰ ਚੋਣ ਜਿੱਤ ਚੱੁਕੇ ਹਨ। ਹੁਣ ਉਹ ਸੀਟ ਖ਼ਾਲੀ ਹੈ। ਵੋਟਾਂ 23 ਜੂਨ ਨੂੰ ਹੋਣੀਆਂ ਹਨ। ਚੋਣ ਪ੍ਰਚਾਰ ਆਖ਼ਰੀ ਦੌਰ ’ਚ ਪਹੁੰਚ ਚੁੱਕਿਆ ਹੈ। ਇਸ ਸੀਟ ’ਤੇ ਮੁਕਾਬਲਾ ਬਹੁਕੋਣੀ ਦਿਸ ਰਿਹਾ ਹੈ। ਆਪ ਉਮੀਦਵਾਰ ਗੁਰਮੇਲ ਸਿੰਘ ਤੋਂ ਇਲਾਵਾ ਕਾਂਗਰਸ ਦਾ ਨੌਜਵਾਨ ਚਿਹਰਾ ਦਲਵੀਰ ਗੋਲਡੀ, ਭਾਜਪਾ ਦੇ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਸਿਮਰਨਜੀਤ ਸਿੰਘ ਮਾਨ ਮੈਦਾਨ ’ਚ ਹਨ। ਆਮ ਆਦਮੀ ਪਾਰਟੀ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਤੇ ਤਿੰਨ ਮਹੀਨਿਆਂ ’ਚ ਲਏ ਗਏ ਫੈਸਲਿਆਂ ’ਤੇ ਫੋਕਸ ਕਰ ਰਹੀ ਹੈ।

ਸੰਗਠਨਾਂ ਨੇ ਲਾਇਆ ਪੱਕਾ ਧਰਨਾ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਪਿਛਲੇ ਦੋ ਮਹੀਨਿਆਂ ਤੋਂ ਲੱਗੇ ਵੱਖ-ਵੱਖ ਸੰਗਠਨਾਂ ਦੇ ਪੱਕੇ ਧਰਨੇ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਗਠਨਾਂ ਨਾਲ ਬੈਠਕ ਕਰਨ ਤੋਂ ਬਾਅਦ ਸਮਾਪਤ ਕਰਵਾ ਦਿੱਤਾ। ਪੱਕੇ ਧਰਨੇ ’ਤੇ ਬੈਠੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨਾਲ ਬੈਠਕ ਕਰ ਕੇ ਮੁੱਖ ਮੰਤਰੀ ਨੇ ਜੁਲਾਈ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਮੰਗਾਂ ਹੱਲ ਹੋਣ ਦੇ ਭਰੋਸੇ ਤੋਂ ਬਾਅਦ ਸੰਗਠਨਾਂ ਨੇ ਆਪਣੇ ਪੱਕੇ ਧਰਨੇ ਨੂੰ ਖ਼ਤਮ ਕਰ ਦਿੱਤਾ।

Vinkmag ad
Share Our Daily Posts

News Desk

Read Previous

ਸਾਈਕਲ ਸਟੈਂਡ ਦੇ ਠੇਕੇ ਤੋਂ ਦੁੱਗਣੇ ਰੇਟ ਵਸੂਲਣ ਦੇ ਵਿਰੋਧ ‘ਚ ਜਲੰਧਰ ਦੀ ਮਕਸੂਦਾ ਸਬਜ਼ੀ ਮੰਡੀ ‘ਚ ਸੜਕ ‘ਤੇ ਰੇਹੜੀ ਚਾਲਕਾਂ ਨੇ ਦਿੱਤਾ ਧਰਨਾ

Read Next

ਪੱਤਰਕਾਰਾਂ ਲਈ ਪੈਨਸ਼ਨ ਸਕੀਮ ਵਿਚਾਰ ਅਧੀਨ, ਵਫ਼ਦ ਨੇ ਰਾਜਪਾਲ ਨਾਲ ਪੰਜਾਬ ਰਾਜ ਭਵਨ ‘ਚ ਕੀਤੀ ਮੁਲਾਕਾਤ ਤੇ ਸੌਂਪਿਆ ਮੰਗ ਪੱਤਰ