Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੱਤਰਕਾਰਾਂ ਲਈ ਪੈਨਸ਼ਨ ਸਕੀਮ ਵਿਚਾਰ ਅਧੀਨ, ਵਫ਼ਦ ਨੇ ਰਾਜਪਾਲ ਨਾਲ ਪੰਜਾਬ ਰਾਜ ਭਵਨ ‘ਚ ਕੀਤੀ ਮੁਲਾਕਾਤ ਤੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ: ਪੱਤਰਕਾਰਾਂ ਲਈ ਪੈਨਸ਼ਨ ਸਕੀਮ ਵਿਚਾਰ ਅਧੀਨ ਹੈ ਅਤੇ ਇਕ ਕਮੇਟੀ ਇਸ ਤੇ ਕੰਮ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੈਸ ਕੌਂਸਲ ਆਫ ਇੰਡੀਆ ਦੇ ਮੈਂਬਰ ਅਤੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਵਿਨੋਦ ਕੋਹਲੀ ਦੀ ਅਗਵਾਈ ਹੇਠ ਮਿਲੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਦੇ ਵਫ਼ਦ ਨੂੰ ਦਿੱਤੀ।

ਵਫ਼ਦ ਨੇ ਰਾਜਪਾਲ ਨਾਲ ਪੰਜਾਬ ਰਾਜ ਭਵਨ ਵਿਚ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਰਾਜਪਾਲ ਨੇ ਵਫ਼ਦ ਨੂੰ ਦੱਸਿਆ ਕਿ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਬੱਸ ਪਾਸ ਜਾਰੀ ਕਰਨ ਦੇ ਨਾਲ-ਨਾਲ ਮੈਡੀਕਲ ਸਹੂਲਤ ਦੇਣ ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਪ੍ਰਸ਼ਾਸਕ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਪੱਤਰਕਾਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ। ਵਫ਼ਦ ਵਿਚ ਸੀ ਪੀ ਯੂ ਜੇ ਦੇ ਜਨਰਲ ਸਕੱਤਰ ਨਵੀਨ ਸ਼ਰਮਾ, ਕਨਵੀਨਰ ਰੰਜੂ ਏਰੀ ਤੇ ਸਕੱਤਰ ਡਾਕਟਰ ਜੋਗਿੰਦਰ ਵੀ ਸ਼ਾਮਲ ਸਨ।

Vinkmag ad
Share Our Daily Posts

News Desk

Read Previous

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ’ਚ ਕਰਨਗੇ ਰੋਡ ਸ਼ੋਅ, ਭਗਵੰਤ ਮਾਨ ਵੀ ਰਹਿਣਗੇ ਮੌਜੂਦ

Read Next

ਹੁੱਕਾ ਬਾਰਾਂ ਤੇ ਚੱਲਿਆ ਪੁਲਿਸ ਦਾ ਡੰਡਾ, ਥਾਣਾ 6 ਤੇ 7 ਦੀ ਪੁਲਿਸ ਨੇ ਕੀਤੇ ਹੁੱਕਾ ਬਾਰ ਦੇ ਸਟਾਫ ਮੈਂਬਰ ਗ੍ਰਿਫ਼ਤਾਰ