Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ-12ਵੀਂ ਦੇ ਨਤੀਜੇ ਦੀਆਂ ਤਰੀਕਾਂ ਐਲਾਨੀਆਂ, ਜਾਣੋ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2021-22 ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦੀਆਂ ਤਰੀਕਾਂ ਐਲਾਨ ਦਿੱਤੀਆਂ ਹਨ। ਸਿੱਖਿਆ ਬੋਰਡ ਦੀ ਸਕੱਤਰ ਸਵਾਤੀ ਟਿਵਾਣਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕੋਈ ਤਕਨੀਕੀ ਸਮੱਸਿਆ ਨਹੀਂ ਆਉਂਦੀ ਹੈ ਤਾਂ 10ਵੀਂ ਜਮਾਤ ਦਾ ਨਤੀਜਾ 29 ਜੂਨ ਤੇ 12ਵੀਂ ਦਾ ਨਤੀਜਾ 24 ਜੂਨ ਨੂੰ ਐਲਾਨ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹੋਣ ਵਾਲੇ ਰਿਜ਼ਲਟ ਨੂੰ pseb.ac.in ‘ਤੇ ਦੇਖਿਆ ਜਾ ਸਕੇਗਾ। ਜ਼ਿਕਰਯੋਗ ਹੈ ਕਿ ਪੰਜਾਬ ਬੋਰਡ ਵੱਲੋਂ 10ਵੀਂ ਜਮਾਤ ਦਾ ਟਰਮ-1 ਦਾ ਨਤੀਜਾ 18 ਮਈ 2022 ਨੂੰ ਜਾਰੀ ਕੀਤਾ ਗਿਆ ਸੀ ਤੇ 12ਵੀਂ ਦਾ ਟਰਮ-1 ਦਾ ਨਤੀਜਾ 11 ਮਈ ਨੂੰ ਐਲਾਨਿਆ ਗਿਆ ਸੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਖ਼ਾਕੀ ਮੁੜ ਦਾਗਦਾਰ : ਚੋਰੀ ਦੇ ਮਾਮਲੇ ‘ਚ ਪਰਚਾ ਦੇਣ ਬਦਲੇ ਤੇਲ-ਪਾਣੀ ਮੰਗਦੇ SI ਦੀ ਵੀਡੀਓ ਵਾਇਰਲ

Read Next

ਅਗਨੀਪੱਥ ਯੋਜਨਾ ਦੇ ਵਿਰੋਧ ‘ਚ ਆਈ ਭਾਰਤੀ ਕਮਿਊਨਿਸਟ ਪਾਰਟੀ, ਕਿਹਾ-ਤੁਰੰਤ ਰੱਦ ਕੀਤੀ ਜਾਵੇ ਸਕੀਮ