Breaking News :

ਪੰਜਾਬ ‘ਚ ਕੱਲ੍ਹ ਦਸਤਕ ਦੇਵੇਗਾ ਮੌਨਸੂਨ ! ਕਈ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ

ਡੇਰਾਬੱਸੀ ਗੋਲੀਕਾਂਡ ਕੇਸ ‘ਚ ਵੱਡੀ ਕਾਰਵਾਈ; ਮੁਅੱਤਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

ਸਸਤੀ ਸ਼ਰਾਬ ਵਾਲੀ ਐਕਸਾਈਜ਼ ਪਾਲਿਸੀ ਨੂੰ ਝਟਕਾ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ, ਕੰਦੋਵਾਲੀਆ ਕੇਸ ‘ਚ ਹੋਵੇਗੀ ਪੁੱਛਗਿੱਛ

ਕਾਂਗਰਸ ਵੱਲੋਂ ‘ਆਪ’ ਸਰਕਾਰ ਦਾ ਬਜਟ ‘ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ’ ਕਰਾਰ, ਜਾਣੋ ਰਾਜਾ ਵੜਿੰਗ ਦੀ ਪ੍ਰਤੀਕਿਰਿਆ

ਕੇਂਦਰੀ ਜੇਲ੍ਹ ਬਠਿੰਡਾ ‘ਚ ਬੰਦ ਗੈਂਗਸਟਰ ਰਾਜਬੀਰ ਕੋਲੋਂ ਪੰਜ ਸਿਮ ਕਾਰਡ ਬਰਾਮਦ

ਪਟਿਆਲਾ ‘ਚ ਪੁਲਿਸ ਟੀਮ ‘ਤੇ ਹਮਲਾ, ਏਐੱਸਆਈ ਤੇ ਹੌਲਦਾਰ ਦੀ ਕੁੱਟਮਾਰ, ਨਸ਼ੇ ‘ਚ ਚੂਰ ਮੁਲਜ਼ਮ ਨਾਕਾ ਤੋੜ ਕੇ ਫ਼ਰਾਰ

ਪਠਾਨਕੋਟ ਦੇ ਆਰਮੀ ਕੈਂਪ ‘ਚ ਚੱਲੀਆਂ ਗੋਲੀਆਂ, 2 ਫੌਜੀ ਜਵਾਨਾਂ ਦੀ ਮੌਤ, ਕੈਂਪ ‘ਚ ਮਚੀ ਹਫੜਾ-ਦਫੜੀ

IAS ਸੰਜੇ ਪੋਪਲੀ ਦੀ ਪਤਨੀ ਨੇ ਬੇਟੇ ਦੇ ਪੋਸਟਮਾਰਟਮ ਲਈ ਰੱਖੀ ਸ਼ਰਤ, ਕਿਹਾ- ਪਹਿਲਾਂ ਗੋਲੀ ਮਾਰਨ ਵਾਲੇ ਅਫਸਰਾਂ ਖਿਲਾਫ ਹੋਵੇ FIR

ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ, ਤਿੰਨ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

June 29, 2022

ਜੀਟੀ ਰੋਡ ਅਟਾਰੀ-ਅੰਮ੍ਰਿਤਸਰ ‘ਤੇ ਵਾਪਰਿਆ ਹਾਦਸਾ, ਮੋਟਰਸਾਈਕਲ ਦੇ ਟਰੱਕ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ

ਖਾਸਾ : ਅੱਜ ਸਵੇਰੇ ਤਕਰੀਬਨ 11 ਵਜੇ ਦੇ ਕਰੀਬ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਸੜਕ ‘ਤੇ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਚੌਂਕੀ ਖਾਸਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਵਿਅਕਤੀ ਦੀ ਪਹਿਚਾਣ ਯੌਧਾ ਸਿੰਘ ਉਮਰ ਤਕਰੀਬਨ 39 ਸਾਲ ਵਾਸੀ ਪਿੰਡ ਹੁਸ਼ਿਆਰਨਗਰ ਜ਼ਿਲ੍ਹਾ ਅੰਮ੍ਰਿਤਸਰ ਵਜੋ ਹੋਈ ਹੈ, ਜੋ ਕਿ ਆਪਣੇ ਪਿੰਡ ਤੋਂ ਕਿਸੇ ਨਿੱਜੀ ਕੰਮ ਵਾਸਤੇ ਮੋਟਰਸਾਈਕਲ ‘ਤੇ ਅੰਮ੍ਰਿਤਸਰ ਨੂੰ ਜਾ ਰਿਹਾ ਸੀ ਕਿ ਇੰਡਿਆ ਗੇਟ ਦੇ ਕਰੀਬ ਇਕ ਟਿੱਪਰ ਜਿਸ ਦਾ ਨੰਬਰ ਪੀ.ਬੀ 07 ਏ.ਡਬਲਯੂ 3737, ਦੀ ਲਪੇਟ ਵਿਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਚੌਂਕੀ ਖਾਸਾ ਦੇ ਮੁਲਾਜ਼ਮਾਂ ਵੱਲੋਂ ਮੌਕੇ ‘ਤੇ ਪਹੁੰਚ ਜੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ

Vinkmag ad
Share Our Daily Posts

News Desk

Read Previous

ਦੋ ਖੇਤੀਬਾੜੀ ਅਫਸਰਾਂ ਨੇ ਮੰਡੀ ‘ਚ ਵੇਚੀ 2 ਕਰੋੜ 55 ਲੱਖ ਦੀ ਕਣਕ, 4 ‘ਤੇ ਐਫਆਈਆਰ ਦਰਜ

Read Next

ਜਲੰਧਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ, ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਤੋਂ ਗਹਿਣੇ ਤੇ ਨਕਦੀ ਖੋਹੀ, CRPF ਕੈਂਪ ਨੇੜੇ ਹੋਈ ਘਟਨਾ