Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਤਰਨਤਾਰਨ ‘ਚ ਨਾਕੇ ‘ਤੇ ਤਾਇਨਾਤ ASI ਦੇ ਗੋਲੀ ਲੱਗਣ ਕਾਰਨ ਹੋਈ ਮੌਤ, ਰਾਈਫਲ ਸਾਫ਼ ਕਰਦੇ ਸਮੇਂ ਹੋਇਆ ਹਾਦਸਾ

ਤਰਨਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਕਪੂਰਥਲਾ ਚੌਕ ਚ ਨਾਕੇ ਉੱਤੇ ਤਾਇਨਾਤ ਥਾਣੇਦਾਰ ਦੀ ਰਾਈਫਲ ਸਾਫ ਕਰਦਿਆਂ ਗੋਲੀ ਚੱਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲੇ ਥਾਣੇਦਾਰ ਦੀ ਪਛਾਣ ਏਐੱਸਆਈ ਬਖ਼ਸ਼ੀਸ਼ ਸਿੰਘ ਵਜੋ ਹੋਈ ਹੈ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ।

ਡੀਐੱਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਬਖਸ਼ਿਸ਼ ਸਿੰਘ ਅੱਜ ਸਵੇਰੇ ਆਪਣੀ ਡਿਊਟੀ ਉੱਤੇ ਤਾਇਨਾਤ ਸੀ। ਇਸੇ ਦੌਰਾਨ ਉਹ ਆਪਣੀ ਸਰਵਿਸ ਰਾਇਫਲ ਸਾਫ ਕਰਨ ਲੱਗਾ ਤਾਂ ਅਚਾਨਕ ਗੋਲੀ ਚੱਲਣ ਕਰਕੇ ਏਐਸਆਈ ਬਖ਼ਸ਼ੀਸ਼ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਏਐੱਸਆਈ ਬਖਸ਼ੀਸ਼ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ, ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਤੋਂ ਗਹਿਣੇ ਤੇ ਨਕਦੀ ਖੋਹੀ, CRPF ਕੈਂਪ ਨੇੜੇ ਹੋਈ ਘਟਨਾ

Read Next

SYL ਵਿਵਾਦ ‘ਤੇ ਮੂਸੇਵਾਲਾ ਦਾ ਨਵਾਂ ਗੀਤ ਅੱਜ ਸ਼ਾਮ 6 ਵਜੇ ਹੋਵੇਗਾ ਰਿਲੀਜ਼, ਪ੍ਰਸ਼ੰਸਕਾਂ ਨੇ ਸ਼ੁਰੂ ਕੀਤਾ ਸ਼ੇਅਰ ਕਰਨਾ