Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

SYL ਵਿਵਾਦ ‘ਤੇ ਮੂਸੇਵਾਲਾ ਦਾ ਨਵਾਂ ਗੀਤ ਅੱਜ ਸ਼ਾਮ 6 ਵਜੇ ਹੋਵੇਗਾ ਰਿਲੀਜ਼, ਪ੍ਰਸ਼ੰਸਕਾਂ ਨੇ ਸ਼ੁਰੂ ਕੀਤਾ ਸ਼ੇਅਰ ਕਰਨਾ

ਬਠਿੰਡਾ: Sidhu Moose Wala song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਸਦਾ ਪਹਿਲਾ ਗੀਤ SYL ਵੀਰਵਾਰ ਨੂੰ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਖਾਤੇ ਤੋਂ ਦਿੱਤੀ ਗਈ ਹੈ। ਇਸ ਗੀਤ ਨੂੰ ਲੈ ਕੇ ਸੂਬੇ ਭਰ ‘ਚ ਚਰਚਾ ਹੈ। ਕਿਉਂਕਿ ਇਹ ਗੀਤ ਪੰਜਾਬ ਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ਦੇ ਵੱਡੇ ਵਿਵਾਦ ‘ਤੇ ਹੈ। ਪਰਿਵਾਰਕ ਸੂਤਰਾਂ ਮੁਤਾਬਕ ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਅੰਦਾਜ਼ ‘ਚ ਇਸ ਵਿਵਾਦਤ ਮੁੱਦੇ ‘ਤੇ ਖੁੱਲ੍ਹ ਕੇ ਆਪਣੇ ਦਿਲ ਦੀ ਗੱਲ ਕੀਤੀ ਹੈ।

ਗੀਤ 6-6 ਮਹੀਨਿਆਂ ਬਾਅਦ ਰਿਲੀਜ਼ ਹੋਣਗੇ

ਇਸ ਸਮੇਂ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਕਾਰਡ ਹੋ ਰਹੇ ਹਨ। ਉਸ ਦੇ ਪਿਤਾ ਨੇ ਭੋਗ ਸਮੇਂ ਕਿਹਾ ਸੀ ਕਿ ਉਹ ਆਪਣੇ ਪੁੱਤਰ ਨੂੰ ਚਾਰ-ਪੰਜ ਸਾਲ ਤਕ ਜ਼ਿੰਦਾ ਰੱਖਣ ਦੀ ਕੋਸ਼ਿਸ਼ ਕਰਨਗੇ। ਉਸ ਦੇ ਗੀਤ ਹੌਲੀ-ਹੌਲੀ ਰਿਲੀਜ਼ ਕੀਤੇ ਜਾਣਗੇ। ਸੂਤਰਾਂ ਮੁਤਾਬਕ ਪਰਿਵਾਰ ਨੇ ਛੇ ਮਹੀਨਿਆਂ ਬਾਅਦ ਉਨ੍ਹਾਂ ਦੇ ਗੀਤ ਰਿਲੀਜ਼ ਕਰਨ ਦੀ ਚਰਚਾ ਕੀਤੀ ਸੀ। ਪਰ ਕੁਝ ਮੈਂਬਰਾਂ ਨੇ ਕਿਹਾ ਕਿ ਗੀਤ ਇਕ ਮਹੀਨੇ ਬਾਅਦ ਰਿਲੀਜ਼ ਕੀਤੇ ਜਾਣੇ ਚਾਹੀਦੇ ਹਨ।

ਮੂਸੇਵਾਲਾ ਨੂੰ ਮਾਨਸਾ ਵਿੱਚ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅਰਦਾਸ ਰੱਖੀ ਗਈ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

Vinkmag ad
Share Our Daily Posts

News Desk

Read Previous

ਤਰਨਤਾਰਨ ‘ਚ ਨਾਕੇ ‘ਤੇ ਤਾਇਨਾਤ ASI ਦੇ ਗੋਲੀ ਲੱਗਣ ਕਾਰਨ ਹੋਈ ਮੌਤ, ਰਾਈਫਲ ਸਾਫ਼ ਕਰਦੇ ਸਮੇਂ ਹੋਇਆ ਹਾਦਸਾ

Read Next

ਮੌਤ ਤੋਂ ਬਾਅਦ ਵਧੀ ਸਿੱਧੂ ਮੂਸੇਵਾਲਾ ਦੀ ਫੈਨ ਫਾਲੋਇੰਗ, 15 ਘੰਟਿਆਂ ਵਿੱਚ ਇਕ ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ SYL ਗੀਤ