Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸੜਕ ‘ਤੇ ਖੜ੍ਹੇ ਵਾਹਨ ‘ਚ ਮੋਟਰਸਾਈਕਲ ਵੱਜਣ ਨਾਲ ਜੀਜਾ-ਸਾਲਾ ਦੀ ਮੌਤ

ਮੋਗਾ : ਕਸਬਾ ਬਾਘਾਪੁਰਾਣਾ ਦਅਧੀਨ ਪੈਂਦੇ ਪਿੰਡ ਲੰਗੇਆਣਾ ਨਵਾਂ ਵਿਚ ਸੜਕ ਤੇ ਖੜੇ ਇਕ ਵਾਹਨ ਦੇ ਪਿੱਛੇ ਮੋਟਰਸਾਈਕਲ ਦੇ ਟਕਰਾਉਣ ਨਾਲ ਜੀਜੇ-ਸਾਲੇ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਵਾਸੀ ਪਿੰਡ ਲੰਗੇਆਣਾ ਨਵਾਂ ਨੇ ਬਿਆਨ ਦਿੱਤੇ ਹਨ ਕਿ 23 ਜੂਨ ਦੀ ਰਾਤ ਨੂੰ ਉਸ ਦਾ ਪੁੱਤਰ ਸੈਮੂਅਲ 18 ਸਾਲ ਤੇ ਉਨਾਂ੍ਹ ਦਾ ਜਵਾਈ ਹਰਜਿੰਦਰ ਸਿੰਘ ਵਾਸੀ ਅਬੋਹਰ ਮੋਟਰਸਾਈਕਲ ‘ਤੇ ਪੀਰ ਨਿਗਾਹਾ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਸੜਕ ‘ਤੇ ਆਪਣਾ ਵਹੀਕਲ ਖੜ੍ਹਾ ਕੀਤਾ ਹੋਇਆ ਸੀ। ਉਸ ਵਾਹਨ ਵਿਚ ਮੋਟਰਸਾਈਕਲ ਵੱਜਣ ਨਾਲ ਉਨ੍ਹਾਂ ਦਾ ਪੁੱਤਰ ਸੈਮੂਅਲ ਤੇ ਹਰਜਿੰਦਰ ਜ਼ਖ਼ਮੀ ਹੋ ਗਏ ਸਨ। ਦੋਵਾਂ ਜ਼ਖ਼ਮੀਆਂ ਨੂੰ ਮੋਗਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਵਾਹਨ ਦੀ ਪਛਾਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਵੇਖੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਮਾਨ ਨੇ ਕਿਹਾ- ਇਸੇ ਸੈਸ਼ਨ ‘ਚ ਲਿਆਂਦਾ ਜਾਵੇਗਾ ‘ਇਕ ਵਿਧਾਇਕ ਇਕ ਪੈਨਸ਼ਨ’ ਬਿੱਲ, ਫੀਸਾਂ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਸਕੂਲਾਂ ਦੀ NOC ਹੋਵੇਗੀ ਰੱਦ

Read Next

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਇਕਲੌਤੇ ਪੁੱਤਰ ਨੇ ਵਿਜੀਲੈਂਸ ਟੀਮ ਦੇ ਸਾਹਮਣੇ ਖ਼ੁਦ ਨੂੰ ਮਾਰੀ ਗੋਲੀ, PGI ‘ਚ ਮੌਤ