Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਕਰਤਾਰਪੁਰ ਕਪੂਰਥਲਾ ਰੋਡ ‘ਤੇ ਪਿੰਡ ਦਿੱਤੂ ਨੰਗਲ ਦੇ ਬਾਹਰ ਝੁੱਗੀਆਂ ਨੂੰ ਲੱਗੀ ਅਚਾਨਕ ਅੱਗ

ਕਰਤਾਰਪੁਰ : ਕਪੂਰਥਲਾ ਰੋਡ ਉਪਰ ਰੇਲਵੇ ਫਾਟਕ ਤੋਂ ਥੋੜ੍ਹੀ ਪਿੰਡ ਦਿੱਤੂ ਨੰਗਲ ਦੇ ਬਾਹਰ ਦਰਜਨਾਂ ਝੁੱਗੀਆਂ ਨੂੰ ਅੱਜ ਰਹੱਸਮਈ ਸਥਿਤੀ ਵਿਚ ਅਚਾਨਕ ਅੱਗ ਲੱਗ ਜਾਣ ਕਾਰਨ ਪਰਵਾਸੀ ਮਜ਼ਦੂਰਾਂ ਦਾ ਕਾਫੀ ਨੁਕਸਾਨ ਹੋਇਆ। ਇਹ ਅੱਗ ਇੰਨੀ ਭਿਆਨਕ ਸੀ ਕਿ ਪਰਵਾਸੀ ਮਜ਼ਦੂਰਾਂ ਦੀਆ ਦਰਜਨਾਂ ਤੋਂ ਵੱਧ ਝੁੱਗੀਆਂ ਨੂੰ ਆਪਣੀ ਲਪੇਟ ਚ ਲੈਂਦਿਆਂ ਹੋਇਆ ਮੌਕੇ ਤੇ ਹੀ ਸੜ ਕੇ ਸਵਾਹ ਕਰ ਦਿੱਤਾ। ਇਸ ਸੰਬੰਧੀ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਅਸੀਂ ਲਾਗੇ ਹੀ ਖੇਤਾਂ ਵਿੱਚ ਝੋਨਾ ਲਾਉਣ ਗਏ ਹੋਏ ਸਨ ਜਦੋਂ ਇਹ ਘਟਨਾ ਵਾਪਰੀ। ਮੌਕੇ ਤੇ ਪੁੱਜੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ਉਪਰ ਕਾਬੂ ਪਾਇਆ। ਅੱਗ ਵਿੱਚ ਪਰਵਾਸੀ ਮਜ਼ਦੂਰਾਂ ਦਾ ਕਾਫੀ ਆਰਥਿਕ ਤੇ ਮਾਲੀ ਨੁਕਸਾਨ ਹੋਇਆ। ਗਨੀਮਤ ਇਹ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Vinkmag ad
Share Our Daily Posts

News Desk

Read Previous

5 ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ, ਪਤੀ ਨਾਲ ਤਲਾਕ ਤੋਂ ਬਾਅਦ ਦੋ ਸਾਲਾਂ ਤੋਂ ਰਹਿ ਰਹੀ ਸੀ ਪੇਕੇ ਘਰ

Read Next

ਕੁਲਤਾਰ ਸਿੰਘ ਸੰਧਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ