Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਲੁਧਿਆਣਾ ‘ਚ ਮੁੜ ਗੈਂਗਵਾਰ, ਜੈਨ ਸਕੂਲ ਲਾਗੇ 20 ਵਰ੍ਹਿਆਂ ਦੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, ਭਾਜਪਾ ਕੌਂਸਲਰ ਦਾ ਹੈ ਰਿਸ਼ਤੇਦਾਰ

ਲੁਧਿਆਣਾ : ਲੁਧਿਆਣਾ ‘ਚ ਅਪਰਾਧਕ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸ਼ਨਿੱਚਰਵਾਰ ਦੇਰ ਰਾਤ ਬੈਂਜੇਮਿਨ ਰੋਡ ਲਾਗੇ ਪੈਂਦੇ ਜੈਨ ਸਕੂਲ ਦੇ ਬਾਹਰ ਕੁਝ ਹਮਲਾਵਰਾਂ ਨੇ ਕਾਰਤਿਕ (20) ਨਾਂ ਦੇ ਨੌਜਵਾਨ ਉੱਪਰ ਗੋਲ਼ੀਆਂ ਚਲਾ ਦਿੱਤੀਆਂ। ਕਾਰਤਿਕ ਭਾਜਪਾ ਕੌਂਸਲਰ ਯਸ਼ਪਾਲ ਚੌਧਰੀ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।

ਕਾਰਤਿਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਵੀ ਨੌਜਵਾਨ ਦਾ ਝਗੜਾ ਹੋਇਆ ਸੀ। ਸੂਤਰਾਂ ਮੁਤਾਬਕ ਇਸ ਹਮਲੇ ਦੌਰਾਨ ਕਾਰਤਿਕ ਦੀ ਬਾਂਹ ਤੇ ਵੱਖੀ ‘ਚ ਗੋਲ਼ੀਆਂ ਲੱਗੀਆਂ ਹਨ। ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਕਾਰਤਿਕ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਇਹ ਫਾਇਰਿੰਗ ਦੋ ਧੜਿਆਂ ਵਿਚਕਾਰ ਚੱਲ ਰਹੇ ਪੁਰਾਣੇ ਝਗੜੇ ਦਾ ਨਤੀਜਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਲ੍ਹ ਅੰਦਰ ਬੈਠਾ ਇਕ ਗੈਂਗਸਟਰ ਅੰਦਰੋਂ ਹੀ ਸਾਰਾ ਕੁਝ ਆਪਰੇਟ ਕਰ ਰਿਹਾ ਹੈ। ਜਾਣਕਾਰੀ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਤੇ ਲੁਧਿਆਣਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ।

Vinkmag ad
Share Our Daily Posts

News Desk

Read Previous

ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਜ਼ਬਰਦਸਤ ਟੱਕਰ, ਜਾਣੋ ਕੌਣ ਚੱਲ ਰਿਹੈ ਅੱਗੇ

Read Next

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ IAS ਸੰਜੇ ਪੋਪਲੀ ਦੇ ਘਰੋਂ ਬਰਾਮਦ ਹੋਏ ਸੋਨੇ ਦੇ ਬਿਸਕੁਟਾਂ ’ਤੇ ਕੈਨੇਡਾ ਦੀ ਮੋਹਰ