Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਕਾਂਗਰਸ ਨੇ ਸਵੀਕਾਰ ਕੀਤੀ ਹਾਰ, ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

ਚੰਡੀਗੜ੍ਹ -ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਰਾਜਾ ਵੜਿੰਗ ਵਲੋਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ‘ਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਆਪ’ ਸਰਕਾਰ ਤੇ ਤਨਜ਼ ਕਸਦਿਆਂ ਕਿਹਾ ਕਿ ਇਹ ਨਤੀਜਾ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਰੇਹੜੀ ਚਾਲਕਾਂ ਨੂੰ ਕੁਚਲਿਆ, ਰਾਤ 12:30 ਵਜੇ ਨਕੋਦਰ ਚੌਕ ‘ਤੇ ਹੋਇਆ ਹਾਦਸਾ, ਡਰਾਈਵਰ ਗ੍ਰਿਫਤਾਰ

Read Next

ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ, ਤਿੰਨ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ