15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਥਾਣਾ ਇੱਕ ਅਧੀਨ ਆਉਂਦੇ ਡੇਵੀਅਟ ਕਾਲਜ ਚ ਵਿਦਿਆਰਥੀਆਂ ਦੇ ਝਗੜੇ ਦੌਰਾਨ ਇਕ ਵਿਦਿਆਰਥੀ ਦੀ ਛੱਤ ਤੋਂ ਡਿੱਗਣ ਦੌਰਾਨ ਮੌਤ ਹੋਣ ਦੀ ਸੂਚਨਾ ਹੈ ਜਦਕਿ ਦੂਜਾ ਗੰਭੀਰ ਰੂਪ ਚ ਜ਼ਖਮੀ ਹੈ ਜਿਸਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਦੋ ਵਿਦਿਆਰਥੀਆਂ ਦੇ ਝਗੜੇ ਦੌਰਾਨ ਇਕ ਵਿਦਿਆਰਥੀ ਛੱਤ ਤੋਂ ਡਿੱਗ ਗਿਆ ਜਿਸ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖ਼ਮੀ ਹੈ।
