Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪਿੰਡ ਅਕਬਰਪੁਰ ਦੇ ਨੌਜਵਾਨ ਸਤਨਾਮ ਸਿੰਘ ਦੀ ਅਮਰੀਕਾ ‘ਚ ਹੱਤਿਆ ਤੋਂ ਬਾਅਦ ਪਰਿਵਾਰ ਸਦਮੇ ‘ਚ

ਬੇਗੋਵਾਲ : ਪਿੰਡ ਅਕਬਰਪੁਰ ਦੇ ਨੌਜਵਾਨ ਦੀ ਨਿਊਯਾਰਕ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਤਕ ਨੌਜਵਾਨ ਦੇ ਪਿਤਾ ਰਵੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਸਤਨਾਮ ਸਿੰਘ (26) ਨੂੰ 5 ਸਾਲ ਪਹਿਲਾਂ ਅਮਰੀਕਾ ਭੇਜਿਆ ਸੀ ਜੋ ਨਿਊਯਾਰਕ ‘ਚ ਰਹਿ ਰਿਹਾ ਸੀ ਜਿਥੇ ਉਹ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਐਤਵਾਰ ਉਨ੍ਹਾਂ ਨੂੰ ਆਪਣੇ ਕਿਸੇ ਰਿਸ਼ਤੇਦਾਰ ਦਾ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ‘ਚ ਹੈ, ਉਥੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਮਦਦ ਕਰੇ।

Vinkmag ad
Share Our Daily Posts

News Desk

Read Previous

ਜਲੰਧਰ ’ਚ ਦਰਦਨਾਕ ਹਾਦਸਾ; ਲੰਮਾ ਪਿੰਡ-ਜੰਡੂਸਿੰਘਾ ਰੋਡ ’ਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

Read Next

ਡੇਰਾਬੱਸੀ ਗੋਲੀਕਾਂਡ ਕੇਸ ‘ਚ ਵੱਡੀ ਕਾਰਵਾਈ; ਮੁਅੱਤਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ