Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਪੰਜਾਬ ‘ਚ ਕੱਲ੍ਹ ਦਸਤਕ ਦੇਵੇਗਾ ਮੌਨਸੂਨ ! ਕਈ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ

ਲੁਧਿਆਣਾ : ਪੰਜਾਬ ’ਚ ਮੰਗਲਵਾਰ ਨੂੰ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ, ਹਾਲਾਂਕਿ ਵਿਚ-ਵਿਚ ਬੱਦਲਾਂ ਦਾ ਆਉਣਾ-ਜਾਣਾ ਵੀ ਲੱਗਿਆ ਰਿਹਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਾਰਾ 44 ਡਿਗਰੀ ਸੈਲਸੀਅਸ ਤੋਂ ਪਾਰ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਕੇਂਦਰ ਚੰਡੀਗਡ਼੍ਹ ਦੇ ਤਾਜ਼ਾ ਅਨੁਮਾਨ ਅਨੁਸਾਰ ਬੁੱਧਵਾਰ ਨੂੰ ਪੰਜਾਬ ’ਚ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋਵੇਗੀ ਜਦਕਿ ਵੀਰਵਾਰ ਯਾਨੀ 30 ਜੂਨ ਮੌਨਸੂਨ ਪੰਜਾਬ ’ਚ ਦਸਤਕ ਦੇ ਸਕਦਾ ਹੈ। ਜੇ 30 ਜੂਨ ਨੂੰ ਮੌਨਸੂਨ ਨਹੀਂ ਆਉਂਦਾ ਤਾਂ ਪਹਿਲੀ ਜੁਲਾਈ ਨੂੰ ਇਸ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਕੁਝ ਇਲਾਕਿਆਂ ’ਚ 30 ਜੂਨ ਤੋਂ ਪਹਿਲੀ ਜੁਲਾਈ ਦੌਰਾਨ ਮੌਨਸੂਨ ਦੇ ਅੱਗੇ ਵਧਣ ਦੇ ਮਾਕੂਲ ਹਾਲਾਤ ਹਨ।

ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਿਸ਼, ਗਰਜ-ਚਮਕ ਨਾਲ ਬੁਛਾਰਾਂ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦਕਿ ਪਹਿਲੀ ਜੁਲਾਈ ਨੂੰ ਪੰਜਾਬ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਡੇਰਾਬੱਸੀ ਗੋਲੀਕਾਂਡ ਕੇਸ ‘ਚ ਵੱਡੀ ਕਾਰਵਾਈ; ਮੁਅੱਤਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

Read Next

ਨਵੀਂ ਸਬਜ਼ੀ ਮੰਡੀ ‘ਚ ਫਟਿਆ ਗੈਸ ਸਿਲੰਡਰ, ਦੁਕਾਨ ਦਾ ਉੱਪਰਲਾ ਤੇ ਹੇਠਲਾਂ ਹਿੱਸਾ ਟੁੱਟ ਕੇ ਸੜਕ ‘ਤੇ ਡਿੱਗਾ