ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਨਵੀਂ ਦਿੱਲੀ, ਏਜੰਸੀ। ਉੱਤਰਾਖੰਡ ‘ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਭਾਰੀ ਮੀਂਹ ਕਾਰਨ ਬਦਰੀਨਾਥ-ਕੇਦਾਰਨਾਥ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ।
उत्तराखंड : बद्रीनाथ-केदारनाथ राजमार्ग पर बारिश होने से मलबा और पत्थरों के कारण यातायात बाधित हो गया है। pic.twitter.com/z78zNjs7HF
— ANI_HindiNews (@AHindinews) June 30, 2022
