Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

BJP ਦੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸ਼੍ਰੋਮਣੀ ਆਕਲੀ ਦਲ ਨੇ ਕੀਤਾ ਸਮਰਥਨ, ਕੋਰ ਕੇਮਟੀ ਨੇ ਲਿਆ ਫੈਸਲਾ

ਚੰਡੀਗੜ੍ਹ, ਜੇਐੱਨਐੱਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੇ ਭਾਗ ਲਿਆ ਸੀ। ਇਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ। ਸੰਗਰੂਰ ਸੰਸਦੀ ਸੀਟ ਲਈ ਉਪ ਚੋਣਾਂ ਵਿੱਚ ਅਕਾਲੀ ਦਲ ਦੇ ਮਾੜੇ ਪ੍ਰਦਰਸ਼ਨ ਅਤੇ ਪੰਜਵੇਂ ਸਥਾਨ ’ਤੇ ਆਉਣ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਦਾ ਅਹੁਦਾ ਛੱਡਣ ਬਾਰੇ ਚਰਚਾ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਸੀ।

ਪਰ ਦੂਜੇ ਪਾਸੇ ਕੋਰ ਕਮੇਟੀ ਦੀ ਮੀਟਿੰਗ ਦਾ ਮੁੱਖ ਏਜੰਡਾ ਸੀ ਕਿ ਰਾਸ਼ਟਰਪਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਜਾਂ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਬਾਰੇ ਫੈਸਲਾ ਕਰਨਾ ਸੀ। ਪਰ ਹੁਣ ਸੁਖਬੀਰ ਬਾਦਲ ਦਾ ਤੇ ਹੋਰ ਸੀਨੀਅਰ ਆਗੂਆਂ ਨਾਲ 3 ਘੰਟੇ ਚੱਲੀ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ BJP ਦੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸ਼੍ਰੋਮਣੀ ਆਕਲੀ ਦਲ ਸਮਰਥਨ ਕਰੇਗੀ। ਇਸ ਦਾ ਐਲਾਨ ਸੁਖਬੀਰ ਬਾਦਲ ਵਲੋਂ ਲਾਈਵ ਪ੍ਰੈੱਸ ਕਾਨਫਰੰਸ ਕਰ ਕੇ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਕਾਂਗਰਸ ਨਾਲ ਨਹੀਂ ਖੜੀ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਚੋਣਾਂ ਵਿੱਚ ਅਕਾਲੀ ਦਲ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਹੈ। ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਵੀ ਉਨ੍ਹਾਂ ਦੇ ਅਨੁਕੂਲ ਨਹੀਂ ਜਾਪਦਾ। ਸੰਗਰੂਰ ਜ਼ਿਮਨੀ ਚੋਣ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਮੈਦਾਨ ਵਿਚ ਉਤਾਰਨ ਦਾ ਉਨ੍ਹਾਂ ਦਾ ਕਦਮ ਵੀ ਕੰਮ ਨਹੀਂ ਆਇਆ। ਇਸ ਉਪ ਚੋਣ ਵਿੱਚ ਪਾਰਟੀ ਨੂੰ ਪੰਜਵਾਂ ਸਥਾਨ ਮਿਲਿਆ ਅਤੇ ਪਾਰਟੀ ਉਮੀਦਵਾਰ ਦੀ ਜ਼ਮਾਨਤ ਵੀ ਜ਼ਬਤ ਹੋ ਗਈ।

ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਯਾਤਰੀਆਂ ਨੇ ਧੰਨਵਾਦ ਪ੍ਰਗਟਾਇਆ

ਪਠਾਨਕੋਟ ਤੋਂ ਗੁਰਦਾਸਪੁਰ ਜਾ ਰਹੇ ਪ੍ਰਬੋਧ ਚੰਦਰ, ਸਾਹਿਲ ਸ਼ਰਮਾ, ਵਿੱਕੀ ਲਾਲਾ, ਨਿਖਿਲ ਆਦਿ ਨੇ ਦੱਸਿਆ ਕਿ ਇੱਥੇ ਰੇਲ ਦਾ ਸਫ਼ਰ ਬੱਸ ਦੇ ਮੁਕਾਬਲੇ ਆਰਾਮਦਾਇਕ ਅਤੇ ਸਹੂਲਤਾਂ ਨਾਲ ਭਰਪੂਰ ਹੈ। ਇਸ ਦੇ ਨਾਲ ਹੀ ਕਿਰਾਏ ‘ਚ ਵੀ ਦੁੱਗਣੇ ਤੋਂ ਜ਼ਿਆਦਾ ਦਾ ਫਰਕ ਹੈ। ਅੰਮ੍ਰਿਤਸਰ ਲਈ ਜਿੱਥੇ ਹੁਣ ਉਨ੍ਹਾਂ ਨੂੰ ਟਰੇਨ ਦੇ ਵਧੇ ਕਿਰਾਏ ਦੇ ਬਾਵਜੂਦ ਸਿਰਫ 55 ਰੁਪਏ ਹੀ ਦੇਣੇ ਪੈਣਗੇ। ਇਸ ਦੇ ਨਾਲ ਹੀ ਬੱਸ ਦਾ ਕਿਰਾਇਆ 130 ਰੁਪਏ ਹੈ। ਇਸੇ ਤਰ੍ਹਾਂ ਹੁਣ ਜਲੰਧਰ ਦਾ ਕਿਰਾਇਆ 60 ਰੁਪਏ ਹੈ। ਜਦੋਂਕਿ ਬੱਸ ਦੀ ਕੀਮਤ 180 ਰੁਪਏ ਹੈ। ਰੇਲਗੱਡੀ ਵੀ ਬੱਸ ਦੇ ਮੁਕਾਬਲੇ ਜਲੰਧਰ ਅਤੇ ਅੰਮ੍ਰਿਤਸਰ ਇੱਕੋ ਸਮੇਂ ਵਿੱਚ ਪਹੁੰਚਦੀ ਹੈ।

Vinkmag ad
Share Our Daily Posts

News Desk

Read Previous

ਅੱਜ ਤੋਂ ਪੰਜਾਬ ‘ਚ ਮੁਫ਼ਤ ਬਿਜਲੀ ! ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ, 600+ ‘ਤੇ ਲੱਗੇਗਾ ਪੂਰਾ ਬਿੱਲ

Read Next

1 ਜੁਲਾਈ, ਦੁਗਣੀ ਖੁਸ਼ੀ : ਪੰਜਾਬ ‘ਚ ਮੁਫਤ ਬਿਜਲੀ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਆਈ ਵੱਡੀ ਕਟੌਤੀ